21-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-07-2026

ਔਰਤਾਂ ਦੀ 1000 ਹਜ਼ਾਰ ਸਕੀਮ 'ਤੇ ਭਾਜਪਾ ਦਾ ਨਿਸ਼ਾਨਾ, ਕੇਵਲ ਸਿੰਘ ਢਿੱਲੋਂ ਨੇ ਘੇਰੀ ਮਾਨ ਸਰਕਾਰ

ਚੰਡੀਗੜ੍ਹ, 3 ਜੁਲਾਈ- ਔਰਤਾਂ ਲਈ ਪੰਜਾਬ ਸਰਕਾਰ ਦੀ ਸਕੀਮ 'ਤੇ ਪੰਜਾਬ ਭਾਜਪਾ ਦੇ ਪ੍ਰਧਾਨ ਕੇਵਲ...

ਅਜੀਤ ਡੈਸਕ 03-07-2026

ਚੰਡੀਗੜ੍ਹ, 3 ਜੁਲਾਈ- ਔਰਤਾਂ ਲਈ ਪੰਜਾਬ ਸਰਕਾਰ ਦੀ ਸਕੀਮ 'ਤੇ ਪੰਜਾਬ ਭਾਜਪਾ ਦੇ ਪ੍ਰਧਾਨ ਕੇਵਲ ਸਿੰਘ ਢਿੱਲੋਂ ਦਾ ਕਹਿਣਾ ਹੈ, "... ਔਰਤਾਂ ਨੂੰ ਇਕ ਹਜ਼ਾਰ ਰੁਪਏ ਦੀ ਰਾਸ਼ੀ ਦੇਣ ਬਾਰੇ ਇਹ ਸਰਕਾਰ ਬਹਾਨੇ ਬਣਾ ਰਹੀ ਹੈ, ਉਨ੍ਹਾਂ ਔਰਤਾਂ ਨਾਲ ਬਹੁਤ ਵੱਡਾ ਧੋਖਾ ਕੀਤਾ ਜਾ ਰਿਹਾ ਹੈ।

ਉਨ੍ਹਾਂ ਨੇ ਵਾਅਦਾ ਕੀਤਾ ਸੀ ਕਿ 18 ਸਾਲ ਤੋਂ ਵੱਧ ਉਮਰ ਦੀਆਂ ਔਰਤਾਂ ਨੂੰ ਇਸ ਦਾ ਲਾਭ ਮਿਲੇਗਾ, ਪਰ ਅੱਜ ਇਨ੍ਹਾਂ ਲੋਕਾਂ ਨੇ ਇੰਨੀਆਂ ਸ਼ਰਤਾਂ ਲਗਾ ਦਿੱਤੀਆਂ ਹਨ ਕਿ 1 ਕਰੋੜ 25 ਲੱਖ ਔਰਤਾਂ ਵਿਚੋਂ ਸਿਰਫ਼ 36 ਲੱਖ ਔਰਤਾਂ ਨੂੰ ਹੀ ਇਹ ਰਾਸ਼ੀ ਮਿਲ ਰਹੀ ਹੈ... ਅਰਵਿੰਦ ਕੇਜਰੀਵਾਲ ਨੀਤੀ ਤੇ ਨੀਅਤ ਦਾ ਨਾਅਰਾ ਲਗਾਉਂਦੇ ਸਨ। ਅੱਜ ਉਨ੍ਹਾਂ ਦੀ ਨੀਤੀ ਅਤੇ ਨੀਅਤ ਕਿੱਥੇ ਗਈ ਹੈ?..."

ਪਿਛਲੀ ਖ਼ਬਰ ਸਾਡੀ ਹਾਈਕਮਾਂਡ ਨਾਲ ਕੋਈ ਲੜਾਈ ਨਹੀਂ- ਤ੍ਰਿਪਤ ਰਜਿੰਦਰ ਸਿੰਘ ਬਾਜਵਾ ਅਗਲੀ ਖ਼ਬਰ ਕੇਂਦਰੀ ਮੰਤਰੀ ਰਵਨੀਤ ਸਿੰਘ ਬਿੱਟੂ ਨੇ ਪੰਜਾਬ ਕਾਂਗਰਸ ਪ੍ਰਧਾਨ ਰਾਜਾ ਵੜਿੰਗ 'ਤੇ ਕੱਸਿਆ ਤੰਨਜ