21-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-07-2026

ਸਾਡੀ ਹਾਈਕਮਾਂਡ ਨਾਲ ਕੋਈ ਲੜਾਈ ਨਹੀਂ- ਤ੍ਰਿਪਤ ਰਜਿੰਦਰ ਸਿੰਘ ਬਾਜਵਾ

ਚੰਡੀਗੜ੍ਹ, 3 ਜੁਲਾਈ- ਸਾਬਕਾ ਮੰਤਰੀ ਤ੍ਰਿਪਤ ਰਜਿੰਦਰ ਸਿੰਘ ਬਾਜਵਾ ਦਾ ਬਿਆਨ ਸਾਹਮਣੇ...

ਅਜੀਤ ਡੈਸਕ 03-07-2026

ਚੰਡੀਗੜ੍ਹ, 3 ਜੁਲਾਈ- ਸਾਬਕਾ ਮੰਤਰੀ ਤ੍ਰਿਪਤ ਰਜਿੰਦਰ ਸਿੰਘ ਬਾਜਵਾ ਦਾ ਬਿਆਨ ਸਾਹਮਣੇ ਆਇਆ ਹੈ। ਉਨ੍ਹਾਂ ਕਿਹਾ ਕਿ ਸਾਡੀ ਹਾਈਕਮਾਂਡ ਨਾਲ ਕੋਈ ਲੜਾਈ ਨਹੀਂ.. ਅਸੀਂ ਚਰਨਜੀਤ ਸਿੰਘ ਚੰਨੀ ਨੂੰ ਕਿਹਾ ਕਿ ਹਾਈ ਕਮਾਂਡ ਕੋਲੋਂ ਮਿਲਣ ਦਾ ਟਾਈਮ ਲਵੋ।

ਪਿਛਲੀ ਖ਼ਬਰ ਡੇਂਗੂ ਖ਼ਿਲਾਫ਼ ਸਖ਼ਤ ਕਾਰਵਾਈ, ਜ਼ੀਰਕਪੁਰ 'ਚ ਲਾਰਵਾ ਮਿਲਣ 'ਤੇ 6 ਘਰਾਂ ਦੇ ਚਲਾਨ ਅਗਲੀ ਖ਼ਬਰ ਔਰਤਾਂ ਦੀ 1000 ਹਜ਼ਾਰ ਸਕੀਮ 'ਤੇ ਭਾਜਪਾ ਦਾ ਨਿਸ਼ਾਨਾ, ਕੇਵਲ ਸਿੰਘ ਢਿੱਲੋਂ ਨੇ ਘੇਰੀ ਮਾਨ ਸਰਕਾਰ