19-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-07-2026

7 ਨੂੰ ਰਾਹੁਲ ਗਾਂਧੀ ਦੇ ਦਿੱਲੀ ਪਰਤਣ 'ਤੇ ਪੰਜਾਬ ਕਾਂਗਰਸ ਦੇ ਮੁੱਦੇ 'ਤੇ ਕੀਤੀ ਜਾਵੇਗੀ ਚਰਚਾ

ਦਿੱਲੀ, 4 ਜੁਲਾਈ- 7 ਨੂੰ ਰਾਹੁਲ ਗਾਂਧੀ ਦੇ ਦਿੱਲੀ ਪਰਤਣ 'ਤੇ ਪੰਜਾਬ ਕਾਂਗਰਸ ਦੇ ਮੁੱਦੇ 'ਤੇ...

ਅਜੀਤ ਡੈਸਕ 04-07-2026

ਦਿੱਲੀ, 4 ਜੁਲਾਈ- 7 ਨੂੰ ਰਾਹੁਲ ਗਾਂਧੀ ਦੇ ਦਿੱਲੀ ਪਰਤਣ 'ਤੇ ਪੰਜਾਬ ਕਾਂਗਰਸ ਦੇ ਮੁੱਦੇ 'ਤੇ ਚਰਚਾ ਕੀਤੀ ਜਾਵੇਗੀ। ਜਾਣਕਾਰੀ ਦੇ ਅਨੁਸਾਰ, ਰਾਹੁਲ ਫਿਲਹਾਲ ਵਿਦੇਸ਼ ਦੌਰੇ 'ਤੇ ਹਨ ਅਤੇ ਹਾਈਕਮਾਂਡ ਦੇ ਸੀਨੀਅਰ ਆਗੂ ਸਥਿਤੀ 'ਤੇ ਨਜ਼ਰ ਰੱਖ ਰਹੇ ਹਨ।

ਇਸ ਮਾਮਲੇ 'ਤੇ ਕੁਝ ਸੀਨੀਅਰ ਆਗੂਆਂ ਨੇ ਚੰਨੀ ਨਾਲ ਗੱਲਬਾਤ ਵੀ ਕੀਤੀ ਹੈ। ਰਾਜਨੀਤੀ ਨੂੰ ਲੈ ਕੇ ਕਾਂਗਰਸ ਹੈੱਡਕੁਆਰਟਰ 'ਚ ਕਈ ਤਰ੍ਹਾਂ ਦੀਆਂ ਚਰਚਾਵਾਂ ਚੱਲ ਰਹੀਆ ਹਨ।

ਪਿਛਲੀ ਖ਼ਬਰ ਤਾਬੂਤ 'ਚ ਵਤਨ ਪਰਤਿਆ ਗੁਰਸੇਵਕ ਸਿੰਘ, ਨਮ ਅੱਖਾਂ ਨਾਲ ਦਿੱਤੀ ਅੰਤਿਮ ਵਿਦਾਇਗੀ ਅਗਲੀ ਖ਼ਬਰ 1991 ਫਰਜ਼ੀ ਪੁਲਿਸ ਮੁਕਾਬਲੇ ਵਿਚ ਕਸ਼ਮੀਰ ਸਿੰਘ ਨੂੰ ਅਦਾਲਤ ਨੇ ਸੁਣਾਈ ਪੰਜ ਸਾਲ ਦੀ ਕੈਦ