13-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-07-2026

5 ਤੋਂ 10 ਜੁਲਾਈ ਤੱਕ ਕਤਰ, ਬਹਿਰੀਨ, ਕੁਵੈਤ ਅਤੇ ਓਮਾਨ ਦਾ ਅਧਿਕਾਰਤ ਦੌਰਾ ਕਰਨਗੇ ਜੈਸ਼ੰਕਰ

ਨਵੀਂ ਦਿੱਲੀ, 5 ਜੁਲਾਈ - ਵਿਦੇਸ਼ ਮੰਤਰੀ ਡਾ. ਐਸ ਜੈਸ਼ੰਕਰ 5 ਤੋਂ 10 ਜੁਲਾਈ ਤੱਕ ਕਤਰ, ਬਹਿਰੀਨ, ਕੁਵੈਤ ਅਤੇ ਓਮਾਨ ਦਾ ਅਧਿਕਾਰਤ ਦੌਰਾ ਕਰਨਗੇ, ਇਸ ਤੋਂ ਬਾਅਦ 13 ਜੁਲਾਈ ਨੂੰ ਸੰਯੁਕਤ ਰਾਸ਼ਟਰ ਸੁਰੱਖਿਆ...

ਅਜੀਤ ਡੈਸਕ 05-07-2026

ਨਵੀਂ ਦਿੱਲੀ, 5 ਜੁਲਾਈ - ਵਿਦੇਸ਼ ਮੰਤਰੀ ਡਾ. ਐਸ ਜੈਸ਼ੰਕਰ 5 ਤੋਂ 10 ਜੁਲਾਈ ਤੱਕ ਕਤਰ, ਬਹਿਰੀਨ, ਕੁਵੈਤ ਅਤੇ ਓਮਾਨ ਦਾ ਅਧਿਕਾਰਤ ਦੌਰਾ ਕਰਨਗੇ, ਇਸ ਤੋਂ ਬਾਅਦ 13 ਜੁਲਾਈ ਨੂੰ ਸੰਯੁਕਤ ਰਾਸ਼ਟਰ ਸੁਰੱਖਿਆ ਪ੍ਰੀਸ਼ਦ ਦੇ ਕਾਰਜਕਾਲ 2028-29 ਲਈ ਭਾਰਤ ਦੀ ਅਧਿਕਾਰਤ ਮੁਹਿੰਮ ਦੀ ਸ਼ੁਰੂਆਤ ਕਰਨ ਲਈ ਨਿਊਯਾਰਕ ਜਾਣਗੇ ਅਤੇ 14-15 ਜੁਲਾਈ 2026 ਨੂੰ ਤੀਜੀ ਭਾਰਤ-ਯੂਰਪੀ ਸੰਘ ਵਪਾਰ ਅਤੇ ਤਕਨਾਲੋਜੀ ਪ੍ਰੀਸ਼ਦ ਦੀ ਮੀਟਿੰਗ ਵਿਚ ਸ਼ਾਮਿਲ ਹੋਣ ਲਈ ਬ੍ਰਸੇਲਜ਼ ਜਾਣਗੇ।

ਪਿਛਲੀ ਖ਼ਬਰ ਹੁਸ਼ਿਆਰਪੁਰ ਨਗਰ ਨਿਗਮ ਚੋਣਾਂ ਲਈ ਲਈ ਵੋਟਿੰਗ ਸ਼ੁਰੂ ਅਗਲੀ ਖ਼ਬਰ ਸ਼ੋਪੀਆਂ (ਜੰਮੂ-ਕਸ਼ਮੀਰ) - ਸੁਰੱਖਿਆ ਬਲਾਂ ਵਲੋਂ ਘੇਰਾਬੰਦੀ ਅਤੇ ਤਲਾਸ਼ੀ ਅਭਿਆਨ