13-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-07-2026

ਗੁਰੂ ਹਰਸਹਾਏ ਨਗਰ ਕੌਂਸਲ ਚੋਣਾਂ ਲਈ ਅਮਨ ਸ਼ਾਂਤੀ ਨਾਲ ਵੋਟਾਂ ਦਾ ਕੰਮ ਜਾਰੀ

ਗੁਰੂ ਹਰਸਹਾਏ (ਫ਼ਿਰੋਜ਼ਪੁਰ), 5 ਜੁਲਾਈ (ਹਰਚਰਨ ਸਿੰਘ ਸੰਧੂ) - ਗੁਰੂ ਹਰਸਹਾਏ ਦੇ 15 ਵਾਰਡਾਂ ਲਈ ਨਗਰ ਕੌਂਸਲ ਦੀਆਂ ਹੋ ਰਹੀਆਂ ਚੋਣਾਂ ਲਈ ਅੱਜ ਵੋਟਿੰਗ ਦਾ ਕੰਮ ਸਵੇਰੇ 8 ਵਜੇ ਅਮਨ ਸ਼ਾਂਤੀ...

ਅਜੀਤ ਡੈਸਕ 05-07-2026

 ਗੁਰੂ ਹਰਸਹਾਏ (ਫ਼ਿਰੋਜ਼ਪੁਰ), 5 ਜੁਲਾਈ (ਹਰਚਰਨ ਸਿੰਘ ਸੰਧੂ) - ਗੁਰੂ ਹਰਸਹਾਏ ਦੇ 15 ਵਾਰਡਾਂ ਲਈ ਨਗਰ ਕੌਂਸਲ ਦੀਆਂ ਹੋ ਰਹੀਆਂ ਚੋਣਾਂ ਲਈ ਅੱਜ ਵੋਟਿੰਗ ਦਾ ਕੰਮ ਸਵੇਰੇ 8 ਵਜੇ ਅਮਨ ਸ਼ਾਂਤੀ ਨਾਲ ਸ਼ੁਰੂ ਹੋ ਗਿਆ। ਲੋਕ ਉਤਸ਼ਾਹ ਨਾਲ ਵੋਟਾਂ ਪਾਉਣ ਲਈ ਬੂਥਾਂ ਤੇ ਪਹੁੰਚ ਰਹੇ ਹਨ। 34 ਸਾਲ ਬਾਅਦ ਹੋ ਰਹੀਆਂ ਇਨ੍ਹਾਂ ਚੋਣਾਂ ਵਿਚ ਲੋਕਾਂ ਦਾ ਭਾਰੀ ਉਤਸ਼ਾਹ ਵੇਖਣ ਨੂੰ ਮਿਲ ਰਿਹਾ ਹੈ। 15 ਵਾਰਡਾਂ ਲਈ ਕੁੱਲ 26 ਬੂਥ ਬਣਾਏ ਗਏ ਹਨ ਅਤੇ 69 ਉਮੀਦਵਾਰ ਚੋਣ ਮੈਦਾਨ ਵਿਚ ਹਨ।

ਪਿਛਲੀ ਖ਼ਬਰ 65 ਸਾਲਾ ਵਿਅਕਤੀ ਨੇ ਵ੍ਹੀਲਚੇਅਰ 'ਤੇ ਪਹੁੰਚ ਕੇ ਪਾਈ ਵੋਟ, ਲੋਕਾਂ ਨੂੰ ਦਿੱਤਾ ਲੋਕਤੰਤਰ ਦਾ ਸੰਦੇਸ਼ ਅਗਲੀ ਖ਼ਬਰ ਕੈਨੇਡਾ 'ਚ 400 ਕਿਲੋ ਸੋਨਾ ਲੁੱਟ ਮਾਮਲਾ : ਈਡੀ ਨੇ 1600 ਪੰਨਿਆਂ ਦੀ ਚਾਰਜਸ਼ੀਟ ਅਦਾਲਤ 'ਚ ਕੀਤੀ ਦਾਖ਼ਲ