12-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-07-2026

ਸ਼੍ਰੋਮਣੀ ਕਮੇਟੀ ਵਲੋਂ ਸੱਦਿਆ ਗਿਆ ਵਿਸ਼ਾਲ ਪੰਥਕ ਇਕੱਠ ਸ਼ੁਰੂ

ਅੰਮ੍ਰਿਤਸਰ, 5 ਜੁਲਾਈ (ਜਸਵੰਤ ਸਿੰਘ ਜੱਸ/ਹਰਮਿੰਦਰ ਸਿੰਘ) - ਸ਼੍ਰੋਮਣੀ ਕਮੇਟੀ ਵਲੋਂ ਅੱਜ ਇੱਥੇ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਸ੍ਰੀ ਦਰਬਾਰ ਸਾਹਿਬ ਵਿਖੇ ਸੱਦਿਆ ਗਿਆ ਪੰਥਕ ਇਕੱਠ ਸ਼ੁਰੂ ਹੋ ਗਿਆ...

ਅਜੀਤ ਡੈਸਕ 05-07-2026

ਅੰਮ੍ਰਿਤਸਰ, 5 ਜੁਲਾਈ (ਜਸਵੰਤ ਸਿੰਘ ਜੱਸ/ਹਰਮਿੰਦਰ ਸਿੰਘ) - ਸ਼੍ਰੋਮਣੀ ਕਮੇਟੀ ਵਲੋਂ ਅੱਜ ਇੱਥੇ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਸ੍ਰੀ ਦਰਬਾਰ ਸਾਹਿਬ ਵਿਖੇ ਸੱਦਿਆ ਗਿਆ ਪੰਥਕ ਇਕੱਠ ਸ਼ੁਰੂ ਹੋ ਗਿਆ ਹੈ। ਰਾਗੀ ਜਥਿਆਂ ਵਲੋਂ ਸ਼ਬਦ ਕੀਰਤਨ ਗਾਇਨ ਕੀਤੇ ਜਾਣ ਉਪਰੰਤ ਕਵਿਸ਼ਰੀ ਜਥੇ ਸੰਗਤਾਂ ਨੂੰ ਗੁਰ ਇਤਿਹਾਸ ਸਰਵਣ ਕਰਾ ਕੇ ਨਿਹਾਲ ਕਰ ਰਹੇ ਹਨ। ਇਸ ਸਮਾਗਮ ਵਿਚ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ, ਮੁੱਖ ਸਕੱਤਰ ਕੁਲਵੰਤ ਸਿੰਘ ਮੰਨਣ ਸਮੇਤ ਹੋਰ ਸ਼੍ਰੋਮਣੀ ਕਮੇਟੀ ਅਹੁਦੇਦਾਰ, ਮੈਂਬਰ ਸਾਹਿਬਾਨ ਪੁੱਜ ਚੁੱਕੇ ਹਨ ਅਤੇ ਵੱਖ-ਵੱਖ ਸਿੱਖ ਸੰਪਰਦਾਵਾਂ ਅਤੇ ਜਥੇਬੰਦੀਆਂ ਦੇ ਆਗੂ ਪੁੱਜਣੇ ਸ਼ੁਰੂ ਹੋ ਗਏ ਹਨ।

ਪਿਛਲੀ ਖ਼ਬਰ ਮਮਦੋਟ ਨਗਰ ਪੰਚਾਇਤ ਦੇ 2 ਵਾਰਡਾਂ ਲਈ ਵੋਟਿੰਗ ਅਮਨ ਸ਼ਾਂਤੀ ਨਾਲ ਜਾਰੀ ਅਗਲੀ ਖ਼ਬਰ ਪੰਜਾਬ ਕਾਂਗਰਸ ਦੇ ਅੰਦਰ ਚੱਲ ਰਹੇ ਅੰਦਰੂਨੀ ਵਿਵਾਦ ਵਿਚਕਾਰ ਵੜਿੰਗ ਵਲੋਂ ਸ਼ਮਸ਼ੇਰ ਸਿੰਘ ਦੂਲੋ ਨਾਲ ਬੰਦ ਕਮਰਾ ਮੀਟਿੰਗ