11-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-07-2026

ਵਿਸ਼ਾਲ ਪੰਥਕ ਇਕੱਠ ਵਿਚ ਪਹੁੰਚੇ ਸ਼੍ਰੋਮਣੀ ਪੰਥ ਅਕਾਲੀ ਬੁੱਢਾ ਦਲ ਦੇ ਮੁਖੀ ਬਾਬਾ ਬਲਬੀਰ ਸਿੰਘ ਅਕਾਲੀ 96 ਕਰੋੜੀ

ਅੰਮ੍ਰਿਤਸਰ, 5 ਜੁਲਾਈ (ਜਸਵੰਤ ਸਿੰਘ ਜੱਸ) - ਸ੍ਰੀ ਦਰਬਾਰ ਸਾਹਿਬ ਸਮੂਹ ਸਥਿਤ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਚਲ ਰਹੇ ਵਿਸ਼ਾਲ ਪੰਥਕ ਇਕੱਠ ਵਿਚ ਸ਼ਾਮਿਲ ਹੋਣ ਲਈ ਸ਼੍ਰੋਮਣੀ ਪੰਥ ਅਕਾਲੀ ਬੁੱਢਾ...

ਅਜੀਤ ਡੈਸਕ 05-07-2026

ਅੰਮ੍ਰਿਤਸਰ, 5 ਜੁਲਾਈ (ਜਸਵੰਤ ਸਿੰਘ ਜੱਸ) - ਸ੍ਰੀ ਦਰਬਾਰ ਸਾਹਿਬ ਸਮੂਹ ਸਥਿਤ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਚਲ ਰਹੇ ਵਿਸ਼ਾਲ ਪੰਥਕ ਇਕੱਠ ਵਿਚ ਸ਼ਾਮਿਲ ਹੋਣ ਲਈ ਸ਼੍ਰੋਮਣੀ ਪੰਥ ਅਕਾਲੀ ਬੁੱਢਾ ਦਲ ਦੇ ਮੁਖੀ ਬਾਬਾ ਬਲਬੀਰ ਸਿੰਘ ਅਕਾਲੀ 96 ਕਰੋੜੀ ਵੀ ਦਲ ਪੰਥ ਨਾਲ ਪਹੁੰਚ ਗਏ ਹਨ।

ਪਿਛਲੀ ਖ਼ਬਰ ਪ੍ਰੈੱਸ ਵਾਰਤਾ ਦੌਰਾਨ ਬਲਤੇਜ ਪੰਨੂ ਕਾਂਗਰਸ ਪਾਰਟੀ 'ਤੇ ਕੱਸੇ ਤਨਜ਼ ਅਗਲੀ ਖ਼ਬਰ ਜ਼ੀਰਕਪੁਰ ਟ੍ਰੈਫ਼ਿਕ ਪੁਲਿਸ ਨੇ ਮਹਿਲਾ ਦਾ ਗੁਆਚਿਆ ਪਰਸ, ਮੋਬਾਇਲ ਤੇ ਨਕਦੀ ਕੀਤੀ ਵਾਪਸ