11-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-07-2026

ਲੁਧਿਆਣਾਂ ਜੇਲ੍ਹ ‘ਚ ਪਾਤੜਾਂ ਇਲਾਕੇ ਦੇ ਗੁਰਸਿੱਖ ਨੌਜਵਾਨ ਦੀ ਹੋਈ ਮੌਤ

ਪਾਤੜਾਂ (ਪਟਿਆਲਾ), 5 ਜੁਲਾਈ (ਜਗਦੀਸ਼ ਸਿੰਘ ਕੰਬੋਜ)- ਲੁਧਿਆਣਾਂ ਜੇਲ੍ਹ ‘ਚ ਪਾਤੜਾਂ ਇਲਾਕੇ ਦੇ ਗੁਰਸਿੱਖ ਨੌਜਵਾਨ...

ਅਜੀਤ ਡੈਸਕ 05-07-2026

ਪਾਤੜਾਂ (ਪਟਿਆਲਾ), 5 ਜੁਲਾਈ (ਜਗਦੀਸ਼ ਸਿੰਘ ਕੰਬੋਜ)- ਲੁਧਿਆਣਾਂ ਜੇਲ੍ਹ ‘ਚ ਪਾਤੜਾਂ ਇਲਾਕੇ ਦੇ ਗੁਰਸਿੱਖ ਨੌਜਵਾਨ ਦੀ ਮੌਤ ਹੋਣ ਦੀ ਜਾਣਕਾਰੀ ਮਿਲੀ ਹੈ। ਮ੍ਰਿਤਕ ਦੇ ਪਰਿਵਾਰਕ ਮੈਬਰਾਂ ਨੇ ਕੌਮੀ ਮਾਰਗ ਤੇ ਲਾਸ਼ ਰੱਖ ਕੇ ਧਰਨਾ ਲਗਾ ਦਿੱਤਾ। ਪਰਿਵਾਰਕ ਮੈਬਰਾਂ ਨੇ ਜੇਲ੍ਹ ਦੇ ਅਧਿਕਾਰੀਆਂ ਤੇ ਦੋਸ਼ ਲਗਾਏ ਹਨ। ਪੁਲਿਸ ਨੇ ਪ੍ਰੀਵਾਰਕ ਮੈਬਰਾਂ ਨੂੰ ਗੱਲਬਾਤ ਕਰਕੇ ਮਸਲੇ ਨੂੰ ਸੁਲਝਾ ਲੈਣ ਦੀ ਗੱਲ ਕਹੀ।

ਪਿਛਲੀ ਖ਼ਬਰ ਕਮਾਲਪੁਰ ਤੇ ਆਸ-ਪਾਸ ਦੇ ਪਿੰਡਾਂ ਦੀਆਂ ਸੜਕਾਂ ਦੇ ਨਿਰਮਾਣ 'ਤੇ ਖਰਚੇ ਜਾ ਰਹੇ ਨੇ ਕਰੀਬ 20 ਕਰੋੜ: ਹਰਪਾਲ ਸਿੰਘ ਚੀਮਾ ਅਗਲੀ ਖ਼ਬਰ ਜੇਲ੍ਹ ‘ਚ ਨਜ਼ਰਬੰਦ ਨੌਜਵਾਨ ਦੀ ਹੋਈ ਮੌਤ,ਪਰਿਵਾਰ ਨੇ ਲਾਸ਼ ਨੂੰ ਸੜਕ 'ਤੇ ਰੱਖ ਲਾਇਆ ਜਾਮ