11-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-07-2026

ਹੁਸ਼ਿਆਰਪੁਰ ਨਗਰ ਨਿਗਮ ਚੋਣਾਂ 'ਚ ਸ਼ਾਮ 4 ਵਜੇ ਤੱਕ 58.99 ਫ਼ੀਸਦੀ ਵੋਟਾਂ ਪੋਲ ਹੋਈਆਂ

ਹੁਸ਼ਿਆਰਪੁਰ, 5 ਜੁਲਾਈ (ਨਰਿੰਦਰ ਸਿੰਘ ਬੱਡਲਾ)- ਹੁਸ਼ਿਆਰਪੁਰ ਨਗਰ ਨਿਗਮ ਚੋਣਾਂ 'ਚ ਸ਼ਾਮ 4 ਵਜੇ ਤੱਕ...

ਅਜੀਤ ਡੈਸਕ 05-07-2026

ਹੁਸ਼ਿਆਰਪੁਰ, 5 ਜੁਲਾਈ (ਨਰਿੰਦਰ ਸਿੰਘ ਬੱਡਲਾ)- ਹੁਸ਼ਿਆਰਪੁਰ ਨਗਰ ਨਿਗਮ ਚੋਣਾਂ 'ਚ ਸ਼ਾਮ 4 ਵਜੇ ਤੱਕ 58.99 ਫ਼ੀਸਦੀ ਵੋਟਾਂ ਪੋਲ ਹੋਈਆਂ। ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫ਼ਸਰ ਆਸ਼ਿਕਾ ਜੈਨ ਨੇ ਦੱਸਿਆ ਕਿ ਸ਼ਹਿਰ ਦੇ ਕੁੱਲ 50 ਵਾਰਡਾਂ ਲਈ 139 ਬੂਥ ਬਣਾਏ ਗਏ ਹਨ ਤੇ ਕੁੱਲ 219 ਉਮੀਦਵਾਰ ਚੋਣ ਮੈਦਾਨ 'ਚ ਹਨ। ਉਨ੍ਹਾਂ ਦੱਸਿਆ ਕਿ ਚੋਣਾਂ ਦੇ ਨਤੀਜੇ ਅੱਜ ਸ਼ਾਮ ਤੱਕ ਪ੍ਰਾਪਤ ਹੋ ਜਾਣਗੇ।

ਪਿਛਲੀ ਖ਼ਬਰ ਭਾਰਤੀ ਕਿਸਾਨ ਯੂਨੀਅਨ ਗੈਰ ਰਾਜਨੀਤਿਕ ਵਲੋਂ ਲੈਂਡ ਪੋਲਿੰਗ ਦਾ ਡਟਵਾਂ ਵਿਰੋਧ ਅਗਲੀ ਖ਼ਬਰ ਕਮਾਲਪੁਰ ਤੇ ਆਸ-ਪਾਸ ਦੇ ਪਿੰਡਾਂ ਦੀਆਂ ਸੜਕਾਂ ਦੇ ਨਿਰਮਾਣ 'ਤੇ ਖਰਚੇ ਜਾ ਰਹੇ ਨੇ ਕਰੀਬ 20 ਕਰੋੜ: ਹਰਪਾਲ ਸਿੰਘ ਚੀਮਾ