09-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-07-2026

ਜਲਾਲਾਬਾਦ ਨਗਰ ਕੌਂਸਲ ਚੋਣਾਂ ਵਿਚ ਆਮ ਆਦਮੀ ਪਾਰਟੀ ਨੇ ਕੀਤੀ ਜਿੱਤ ਪ੍ਰਾਪਤ

ਜਲਾਲਾਬਾਦ, 5 ਜੁਲਾਈ (ਜਤਿੰਦਰ ਪਾਲ ਸਿੰਘ)- ਜਲਾਲਾਬਾਦ ਵਿਖੇ ਅੱਜ ਹੋਈਆ ਨਗਰ ਕੌਂਸਲ ਚੋਣਾਂ...

ਅਜੀਤ ਡੈਸਕ 05-07-2026

ਜਲਾਲਾਬਾਦ, 5 ਜੁਲਾਈ (ਜਤਿੰਦਰ ਪਾਲ ਸਿੰਘ)- ਜਲਾਲਾਬਾਦ ਵਿਖੇ ਅੱਜ ਹੋਈਆ ਨਗਰ ਕੌਂਸਲ ਚੋਣਾਂ ਵਿਚ ਕਮੇਟੀ ਤੇ ਆਮ ਆਦਮੀ ਪਾਰਟੀ ਦਾ ਕਬਜ਼ਾ ਹੋ ਗਿਆ ਹੈ। ਅੱਜ ਐਲਾਨੇ ਗਏ ਨਤੀਜੇ ਵਿਚ ਆਮ ਆਦਮੀ ਪਾਰੀ ਨੇ 12 ਵਾਰਡਾਂ ਵਿਚ ਜਿੱਤ ਪ੍ਰਾਪਤ ਕੀਤੀ ਹੈ।

ਸ਼੍ਰੋਮਣੀ ਅਕਾਲੀ ਦਲ ਨੇ 1 ਸੀਟ ਤੇ ਜਿੱਤ ਪ੍ਰਾਪਤ ਕੀਤੀ ਹੈ। ਕਾਂਗਰਸ ਨੇ 4 ਵਾਰਡਾਂ ਵਿਚ ਜਿੱਤ ਪ੍ਰਾਪਤ ਕੀਤੀ ਹੈ ਅਤੇ ਭਾਰਤੀ ਜਨਤਾ ਪਾਰਟੀ ਆਪਣਾ ਖਾਤਾ ਖੋਲ੍ਹਣ ਵਿਚ ਵੀ ਅਸਫ਼ਲ ਰਹੀ ਹੈ।਼

ਪਿਛਲੀ ਖ਼ਬਰ ਖਰੜ ਦੀ ਐਨ.ਆਰ.ਆਈ. ਕਲੋਨੀ ਵਿਚ 40-50 ਲੱਖ ਰੁਪਏ ਦੇ ਸੋਨੇ ਦੇ ਗਹਿਣੇ ਸਮੇਤ ਨਗਦੀ ਚੋਰੀ ਅਗਲੀ ਖ਼ਬਰ ਅੰਤਿਮ ਤੌਰ 'ਤੇ 63.50 ਫੀਸਦੀ ਵੋਟਿੰਗ ਦਰਜ, ਰਿਟਰਨਿੰਗ ਅਫ਼ਸਰ ਹਰਦੀਪ ਸਿੰਘ