09-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-07-2026

ਜਲਾਲਾਬਾਦ ਨਗਰ ਕੌਂਸਲ ਚੋਣਾਂ ਵਿਚ ''ਆਪ'' ਦੀ ਜਿੱਤ

ਜਲਾਲਾਬਾਦ, 5 ਜੁਲਾਈ (ਜਤਿੰਦਰ ਪਾਲ ਸਿੰਘ)- ਸੁਖਬੀਰ ਬਾਦਲ ਦੇ ਗੜ੍ਹ ਜਲਾਲਾਬਾਦ...

ਅਜੀਤ ਡੈਸਕ 05-07-2026

ਜਲਾਲਾਬਾਦ, 5 ਜੁਲਾਈ (ਜਤਿੰਦਰ ਪਾਲ ਸਿੰਘ)- ਸੁਖਬੀਰ ਬਾਦਲ ਦੇ ਗੜ੍ਹ ਜਲਾਲਾਬਾਦ ਨਗਰ ਕੌਂਸਲ ਚੋਣਾਂ ਵਿਚ ਆਮ ਆਦਮੀ ਪਾਰਟੀ ਦੀ ਵੱਡੀ ਜਿੱਤ ਹੋਈ ਹੈ। ਕੁੱਲ 17 ਸੀਟਾਂ ਵਿਚੋ 12 ਤੇ ਆਪ ਦੀ ਜਿੱਤ ਹੋਈ ਹੈ। 4 ਵਾਰਡਾਂ ਵਿਚ ਕਾਂਗਰਸ ਜੇਤੂ, 1 ਵਾਰਡ ਵਿਚ ਅਕਾਲੀ ਦਲ ਜੇਤੂ ਰਿਹਾ। ਭਾਜਪਾ ਖਾਤਾ ਖੋਲ੍ਹਣ ਵਿਚ ਵੀ ਨਾਕਾਮਯਾਬ ਰਹੀ। ਵਿਧਾਇਕ ਗੋਲਡੀ ਕੰਬੋਜ ਵਲੋਂ ਸਾਰੇ ਉਮੀਦਵਾਰਾਂ ਨੂੰ ਵਧਾਈ ਦਿੱਤੀ ਗਈ। 

ਪਿਛਲੀ ਖ਼ਬਰ ਨਗਰ ਕੌਂਸਲ ਚੋਣਾਂ ਵਿਚ ਕਾਂਗਰਸ ਦਾ ਦਬਦਬਾ, 15 ਵਿਚੋਂ 13 ਵਾਰਡਾਂ ’ਤੇ ਜਿੱਤ ਦਰਜ ਕਰ ਬਣਾਈ ਕੌਂਸਲ ਅਗਲੀ ਖ਼ਬਰ ਹੁਸ਼ਿਆਰਪੁਰ ਨਗਰ ਕੌਂਸਲ ਚੋਣਾਂ ਵਿਚ ਆਮ ਆਦਮੀ ਪਾਰਟੀ ਦੀ ਵੱਡੀ ਜਿੱਤ