08-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-07-2026

12 ਜੁਲਾਈ ਤੋਂ ਪੈਦਲ ਯਾਤਰਾ ਕੀਤੀ ਜਾਵੇਗੀ- ਖੇੜਾ

ਖਰੜ, 6 ਜੁਲਾਈ (ਤਰਸੇਮ ਸਿੰਘ ਜੰਡਪੁਰੀ)- ਅੱਜ ਸ਼੍ਰੋਮਣੀ ਅਕਾਲੀ ਦਲ ਦੇ ਹਲਕਾ ਇੰਚਾਰਜ ਰਵਿੰਦਰ ਸਿੰਘ ਖੇੜਾ...

ਅਜੀਤ ਡੈਸਕ 06-07-2026

ਖਰੜ, 6 ਜੁਲਾਈ (ਤਰਸੇਮ ਸਿੰਘ ਜੰਡਪੁਰੀ)- ਅੱਜ ਸ਼੍ਰੋਮਣੀ ਅਕਾਲੀ ਦਲ ਦੇ ਹਲਕਾ ਇੰਚਾਰਜ ਰਵਿੰਦਰ ਸਿੰਘ ਖੇੜਾ ਨੇ ਪ੍ਰੈਸ ਕਾਨਫ਼ਰੰਸ ਕਰਦੇ ਕਿਹਾ ਕਿ ਬੋਲੇਗਾ ਖਰੜ ਬਦਲੇਗਾ ਖਰੜ ਮੁਹਿੰਮ ਤਹਿਤ 12 ਜੁਲਾਈ ਤੋਂ ਖਰੜ ਦੇ ਵੱਖ-ਵੱਖ ਵਾਰਡਾਂ ਦੇ ਵਿਚ ਮੁਹਿੰਮ ਸ਼ੁਰੂ ਕੀਤੀ ਜਾਵੇਗੀ।

ਜਿਸ ਵਿਚ ਵਾਰਡ ਵਿਚ ਲੋਕਾਂ ਦੇ ਹੋਣ ਵਾਲੇ ਕੰਮਾਂ ਸਬੰਧੀ ਜਾਣਕਾਰੀ ਹਾਸਿਲ ਕੀਤੀ ਜਾਵੇਗੀ।

ਪਿਛਲੀ ਖ਼ਬਰ ਬਰਸਾਤ ਨੇ ਖੋਲ੍ਹੀ ਜਲ ਨਿਕਾਸੀ ਪ੍ਰਬੰਧਾਂ ਦੀ ਪੋਲ, ਫਤਿਹਪੁਰ ਚੌਂਕ ਪਾਣੀ ਵਿਚ ਡੁੱਬਿਆ ਅਗਲੀ ਖ਼ਬਰ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦਾ 2027 ਵਿਚ ਮੁੜ ਮੁੱਖ ਮੰਤਰੀ ਬਣਨਾ ਤੈਅ- ਗੁਰਮੀਤ ਸਿੰਘ ਮੀਤ ਹੇਅਰ