07-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-07-2026

ਡੀ.ਆਈ.ਜੀ. ਬਾਰਡਰ ਰੇਂਜ ਅੰਮ੍ਰਿਤਸਰ ਹਰਮਨਬੀਰ ਸਿੰਘ ਗਿੱਲ ਹਾਈਟੈਕ ਨਾਕਾ ਦਰਿਆ ਬਿਆਸ ਪਹੁੰਚੇ

ਬਿਆਸ, 6 ਜੁਲਾਈ (ਨਰਿੰਦਰ ਸਿੰਘ)- ਅੱਜ ਡੀ.ਆਈ.ਜੀ. ਬਾਰਡਰ ਰੇਂਜ ਅੰਮ੍ਰਿਤਸਰ ਹਰਮਨਬੀਰ ਸਿੰਘ ਗਿੱਲ...

ਅਜੀਤ ਡੈਸਕ 06-07-2026

ਬਿਆਸ, 6 ਜੁਲਾਈ (ਨਰਿੰਦਰ ਸਿੰਘ)- ਅੱਜ ਡੀ.ਆਈ.ਜੀ. ਬਾਰਡਰ ਰੇਂਜ ਅੰਮ੍ਰਿਤਸਰ ਹਰਮਨਬੀਰ ਸਿੰਘ ਗਿੱਲ ਹਾਈਟੈਕ ਨਾਕਾ ਦਰਿਆ ਬਿਆਸ ਵਿਖੇ ਪਹੁੰਚੇ। ਆਪਰੇਸ਼ਨ ਪਰਹਾਰ 3 ਦੇ ਚਲਦਿਆਂ ਵਿਸ਼ੇਸ਼ ਚੈਕਿੰਗ ਕੀਤੀ ਗਈ।

ਇਸ ਸਮੇਂ ਉਨ੍ਹਾਂ ਨਾਲ ਡੀ.ਐਸ.ਪੀ. ਬਾਬਾ ਬਕਾਲਾ ਸੁਖਪਾਲ ਸਿੰਘ, ਐਸ. ਐਚ. ਓ. ਬਿਆਸ ਗੁਰਵਿੰਦਰ ਸਿੰਘ ਅਤੇ ਹੋਰ ਮੁਲਾਜ਼ਮ ਹਾਜ਼ਰ ਸਨ। ਮੁੱਖ ਤੌਰ ਤੇ ਗੈਂਗਸਟਰ ਅਤੇ ਨਸ਼ਾ ਤਸਕਰੀ ਨੂੰ ਰੋਕਣ ਲਈ ਇਹ ਚੈਕਿੰਗ ਕੀਤੀ ਗਈ।

ਪਿਛਲੀ ਖ਼ਬਰ ਕੇਂਦਰੀ ਜੇਲ੍ਹ ਵਿਚ ਬੰਦ ਇਕ ਹਵਾਲਾਤੀ ਦੀ ਹੋਈ ਮੌਤ ਅਗਲੀ ਖ਼ਬਰ ਨਿਰਮਲਾ ਦੇਵੀ ਬਣੀ ਨਗਰ ਕੌਂਸਲ ਜੈਤੋ ਦੀ ਪ੍ਰਧਾਨ