06-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-07-2026

ਸਕੂਲ ਬੱਸ ਹੋਈ ਹਾਦਸੇ ਦਾ ਸ਼ਿਕਾਰ

ਪੰਚਕੂਲਾ, 7 ਜੁਲਾਈ (ਉਮਾ ਕਪਿਲ)- ਪੰਚਕੂਲਾ ਦੇ ਸੈਕਟਰ 26 ਵਿਚ ਬੱਚਿਆਂ ਨਾਲ ਭਰੀ ਸਕੂਲ ਬੱਸ ਹਾਦਸੇ ਦਾ ਸ਼ਿਕਾਰ ਹੋ ਗਈ। ਸਕੂਲ ਦੀ ਬੱਸ ਨੇ 6 ਗੱਡੀਆਂ ਨੂੰ ਟੱਕਰ ਮਾਰ ਦਿੱਤੀ। ਉਸ ਸਮੇਂ ਬੱਸ....

ਅਜੀਤ ਡੈਸਕ 07-07-2026

ਪੰਚਕੂਲਾ, 7 ਜੁਲਾਈ (ਉਮਾ ਕਪਿਲ)- ਪੰਚਕੂਲਾ ਦੇ ਸੈਕਟਰ 26 ਵਿਚ ਬੱਚਿਆਂ ਨਾਲ ਭਰੀ ਸਕੂਲ ਬੱਸ ਹਾਦਸੇ ਦਾ ਸ਼ਿਕਾਰ ਹੋ ਗਈ। ਸਕੂਲ ਦੀ ਬੱਸ ਨੇ 6 ਗੱਡੀਆਂ ਨੂੰ ਟੱਕਰ ਮਾਰ ਦਿੱਤੀ। ਉਸ ਸਮੇਂ ਬੱਸ ਵਿਚ ਕਰੀਬ 20 ਬੱਚੇ ਸਵਾਰ ਸਨ। ਹਾਦਸੇ ਤੋਂ ਬਾਅਦ ਮੌਕੇ 'ਤੇ ਅਫ਼ਰਾ-ਤਫ਼ਰੀ ਮੱਚ ਗਈ। ਹਾਲਾਂਕਿ ਵੱਡਾ ਹਾਦਸਾ ਹੋਣੋ ਟੱਲ ਗਿਆ ਤੇ ਸਾਰੇ ਬੱਚਿਆਂ ਦਾ ਬਚਾਅ ਹੋ ਗਿਆ। ਪੁਲਿਸ ਹਾਦਸੇ ਦੇ ਕਾਰਨਾਂ ਦੀ ਜਾਂਚ ਵਿਚ ਜੁਟੀ ਹੋਈ ਹੈ।

ਪਿਛਲੀ ਖ਼ਬਰ ਭਾਰਤੀ ਹਾਕੀ ਟੀਮ ਦੇ ਕਪਤਾਨ ਹਰਮਨਪ੍ਰੀਤ ਸਿੰਘ ਪਰਿਵਾਰ ਸਮੇਤ ਸ੍ਰੀ ਹਰਿਮੰਦਰ ਸਾਹਿਬ ਹੋਏ ਨਤਮਸਤਕ ਅਗਲੀ ਖ਼ਬਰ ਮੱਧ ਪ੍ਰਦੇਸ਼: ਭਿਆਨਕ ਸੜਕੀ ਹਾਦਸੇ ਵਿਚ ਪੰਜ ਦੀ ਮੌਤ