05-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-07-2026

ਦਸੂਹਾ ਵਿਖੇ ਪਰਵਾਸੀਆਂ ਵਲੋਂ ਕੁੱਟਮਾਰ ਕਰਕੇ ਇਕ ਪੰਜਾਬੀ ਵਿਅਕਤੀ ਨੂੰ ਕੀਤਾ ਗਿਆ ਗੰਭੀਰ ਜ਼ਖ਼ਮੀ

ਦਸੂਹਾ (ਹੁਸ਼ਿਆਰਪੁਰ), 7 ਜੁਲਾਈ (ਕੌਸ਼ਲ)- ਦਸੂਹਾ ਦੇ ਮੁਹੱਲਾ ਕੈਂਥਾ ਵਿਖੇ ਪਰਵਾਸੀਆਂ ਵਲੋਂ ਸਥਾਨਕ...

ਅਜੀਤ ਡੈਸਕ 07-07-2026

ਦਸੂਹਾ (ਹੁਸ਼ਿਆਰਪੁਰ), 7 ਜੁਲਾਈ (ਕੌਸ਼ਲ)- ਦਸੂਹਾ ਦੇ ਮੁਹੱਲਾ ਕੈਂਥਾ ਵਿਖੇ ਪਰਵਾਸੀਆਂ ਵਲੋਂ ਸਥਾਨਕ ਪੰਜਾਬੀ ਨਰੇਸ਼ ਕੁਮਾਰ ਦੀ ਕੁੱਟਮਾਰ ਕਰਕੇ ਗੰਭੀਰ ਜ਼ਖ਼ਮੀ ਕਰ ਦਿੱਤਾ ਗਿਆ ਹੈ। ਐਸ.ਐਚ.ਓ. ਦਸੂਹਾ ਨੇ ਦੱਸਿਆ ਕਿ ਨਰੇਸ਼ ਕੁਮਾਰ ਦੇ ਗੰਭੀਰ ਸੱਟਾਂ ਲੱਗੀਆਂ ਹਨ ਅਤੇ ਉਹ ਜਲੰਧਰ ਦੇ ਨਿਜੀ ਹਸਪਤਾਲ ਵਿਚ ਜੇਰੇ ਇਲਾਜ ਹੈ।

ਪਿਛਲੀ ਖ਼ਬਰ ਚੱਲਦੀ ਜੁਗਾੜੂ ਰੇਹੜੀ ਦੀ ਟੈਂਕੀ ਨੂੰ ਲੱਗੀ ਅੱਗ, ਵੱਡਾ ਹਾਦਸਾ ਟਲਿਆ ਅਗਲੀ ਖ਼ਬਰ 3 ਘੰਟੇ ਚੱਲੀ ਪੁੱਛਗਿੱਛ ਤੋਂ ਬਾਅਦ ਵਿਜੇ ਸਾਂਪਲਾ ਆਏ ਬਾਹਰ