04-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-07-2026

ਭੂਪੇਸ਼ ਬਘੇਲ ਵਲੋਂ ਵਰਕਿੰਗ ਪ੍ਰਧਾਨਾਂ ਨੂੰ ਸੌਪੀਆਂ ਗਈਆਂ ਨਵੀਆਂ ਜ਼ਿੰਮੇਵਾਰੀਆਂ

ਚੰਡੀਗੜ੍ਹ, 7 ਜੁਲਾਈ (ਗੁਰਪ੍ਰੀਤ ਸਿੰਘ ਢਿੱਲੋਂ)- ਪੰਜਾਬ ਕਾਂਗਰਸ ਦੇ ਇੰਚਾਰਜ ਭੂਪੇਸ਼ ਬਘੇਲ ਵਲੋਂ ਵਰਕਿੰਗ...

ਅਜੀਤ ਡੈਸਕ 07-07-2026

ਚੰਡੀਗੜ੍ਹ, 7 ਜੁਲਾਈ (ਗੁਰਪ੍ਰੀਤ ਸਿੰਘ ਢਿੱਲੋਂ)- ਪੰਜਾਬ ਕਾਂਗਰਸ ਦੇ ਇੰਚਾਰਜ ਭੂਪੇਸ਼ ਬਘੇਲ ਵਲੋਂ ਵਰਕਿੰਗ ਪ੍ਰਧਾਨਾਂ ਨੂੰ ਨਵੀਆਂ ਜ਼ਿੰਮੇਵਾਰੀਆਂ ਸੌਪੀਆਂ ਗਈਆਂ ਹਨ। ਸੰਗਠਨ ਨੂੰ ਹੋਰ ਮਜ਼ਬੂਤ ਬਣਾਉਣ ਲਈ ਵੱਖ-ਵੱਖ ਜ਼ੋਨਾਂ ਦੀ ਵੰਡ ਕੀਤੀ ਗਈ ਹੈ। ਸਾਰੇ ਹੀ ਅਹੁਦੇਦਾਰਾਂ ਨੂੰ ਨਵੀਆਂ ਜ਼ਿੰਮੇਵਾਰੀਆਂ ਲਈ ਸ਼ੁਭਕਾਮਨਾਵਾਂ ਦਿੱਤੀਆ ਗਈਆ।

ਪਿਛਲੀ ਖ਼ਬਰ ਜੁਬਲੀ ਜੰਕਸ਼ਨ ’ਚ ਇਮਾਰਤ ਦਾ ਪੁਰਾਣਾ ਮੋਨੇਰਾ ਡਿੱਗਿਆ, ਕਾਰ ਚਕਨਾਚੂਰ, ਵੱਡਾ ਹਾਦਸਾ ਟਲਿਆ ਅਗਲੀ ਖ਼ਬਰ ਯੋਗੀ ਆਦਿਤਿਆਨਾਥ ਨੇ ਵਾਰਾਣਸੀ ਦੇ ਸ਼੍ਰੀ ਕਾਸ਼ੀ ਵਿਸ਼ਵਨਾਥ ਮੰਦਰ ਵਿਚ ਪੂਜਾ ਕੀਤੀ