03-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-07-2026

ਅੰਮ੍ਰਿਤਸਰ 'ਚ ਕਾਊਂਟਰ ਇੰਟੈਲੀਜੈਂਸ ਦੀ ਵੱਡੀ ਕਾਮਯਾਬੀ, ਹਥਿਆਰ ਅਤੇ ਵਿਸਫੋਟਕ ਤਸਕਰੀ ਮਾਡਿਊਲ ਦਾ ਪਰਦਾਫਾਸ਼

ਅੰਮ੍ਰਿਤਸਰ, 8 ਜੁਲਾਈ (ਰੇਸ਼ਮ ਸਿੰਘ)- ਕਾਊਂਟਰ ਇੰਟੈਲੀਜੈਂਸ ਨੂੰ ਉਸ ਸਮੇਂ ਵੱਡੀ ਸਫ਼ਲਤਾ ਮਿਲੀ, ਜਦੋਂ ਉਨ੍ਹਾਂ ਵਲੋਂ 6 ਹੈਂਡ ਗ੍ਰਨੇਡ ਅਤੇ 12 ਪਿਸਤੌਲ ਬਰਾਮਦ ਕਰਕੇ ਤਿੰਨ ਮੁਲਜ਼ਮਾਂ ਨੂੰ ਕਾਬੂ....

ਅਜੀਤ ਡੈਸਕ 08-07-2026

ਅੰਮ੍ਰਿਤਸਰ, 8 ਜੁਲਾਈ (ਰੇਸ਼ਮ ਸਿੰਘ)- ਕਾਊਂਟਰ ਇੰਟੈਲੀਜੈਂਸ ਨੂੰ ਉਸ ਸਮੇਂ ਵੱਡੀ ਸਫ਼ਲਤਾ ਮਿਲੀ, ਜਦੋਂ ਉਨ੍ਹਾਂ ਵਲੋਂ  6 ਹੈਂਡ ਗ੍ਰਨੇਡ ਅਤੇ 12 ਪਿਸਤੌਲ ਬਰਾਮਦ ਕਰਕੇ ਤਿੰਨ ਮੁਲਜ਼ਮਾਂ ਨੂੰ ਕਾਬੂ ਕਰ ਲਿਆ ਗਿਆ। ਇਸ ਤਰ੍ਹਾਂ ਪੁਲਿਸ ਨੇ ਪੰਜਾਬ ਦਾ ਮਾਹੌਲ ਖਰਾਬ ਕਰਨ ਦੀ ਸਾਜ਼ਿਸ਼ ਨਾਕਾਮ ਕਰ ਦਿੱਤੀ ਹੈ। ਇਸ ਸੰਬੰਧੀ ਸਰਹੱਦ ਪਾਰ ਅੱਤਵਾਦੀ-ਅਪਰਾਧਿਕ ਨੈੱਟਵਰਕ ਦੀਆਂ ਕੜੀਆਂ ਜੋੜਨ 'ਚ ਪੰਜਾਬ ਪੁਲਿਸ ਜੁਟੀ ਹੋਈ ਹੈ। ਇਹ ਜਾਣਕਾਰੀ ਡੀ.ਜੀ.ਪੀ. ਪੰਜਾਬ ਗੌਰਵ ਯਾਦਵ ਵਲੋਂ ਦਿੱਤੀ ਗਈ ਹੈ।

ਪਿਛਲੀ ਖ਼ਬਰ ਜਨਮਦਿਨ ਪਾਰਟੀ ਤੋਂ ਬਾਅਦ ਨੌਜਵਾਨ ਦੀ ਰਹੱਸਮਈ ਮੌਤ ਅਗਲੀ ਖ਼ਬਰ ਜਲੰਧਰ ਛਾਉਣੀ ਰੇਲਵੇ ਸਟੇਸ਼ਨ ਪੁੱਜੇ ਕੇਂਦਰੀ ਰਾਜ ਮੰਤਰੀ ਰਵਨੀਤ ਸਿੰਘ ਬਿੱਟੂ