03-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-07-2026

ਸਾਰੇ ਪੰਜਾਬ ਵਾਸੀਆਂ ਲਈ ਨਵੀਂ ਵੋਟਰ ਸੂਚੀ ’ਚ ਨਾਮ ਦਰਜ ਕਰਵਾਉਣਾ ਹੈ ਜ਼ਰੂਰੀ- ਮੁੱਖ ਮੰਤਰੀ ਮਾਨ

ਚੰਡੀਗੜ੍ਹ, 8 ਜੁਲਾਈ- ਮੁੱਖ ਮੰਤਰੀ ਭਗਵੰਤ ਮਾਨ ਨੇ ਟਵੀਟ ਕਰ ਕਿਹਾ ਕਿ ਸਾਡੇ ਪੰਜਾਬ ਵਾਸੀਆਂ ਲਈ ਨਵੀਂ ਵੋਟਰ ਸੂਚੀ ਵਿਚ ਨਾਮ ਦਰਜ ਕਰਵਾਉਣ ਲਈ SIR ਫਾਰਮ ਭਰਨਾ ਬਹੁਤ ਜ਼ਰੂਰੀ....

ਅਜੀਤ ਡੈਸਕ 08-07-2026

ਚੰਡੀਗੜ੍ਹ, 8 ਜੁਲਾਈ- ਮੁੱਖ ਮੰਤਰੀ ਭਗਵੰਤ ਮਾਨ ਨੇ ਟਵੀਟ ਕਰ ਕਿਹਾ ਕਿ ਸਾਡੇ ਪੰਜਾਬ ਵਾਸੀਆਂ ਲਈ ਨਵੀਂ ਵੋਟਰ ਸੂਚੀ ਵਿਚ ਨਾਮ ਦਰਜ ਕਰਵਾਉਣ ਲਈ SIR ਫਾਰਮ ਭਰਨਾ ਬਹੁਤ ਜ਼ਰੂਰੀ ਹੈ। ਉਨ੍ਹਾਂ ਕਿਹਾ ਕਿ ਜੇ ਤੁਹਾਡਾ ਨਾਮ ਵੋਟਰ ਸੂਚੀ ਵਿਚ ਨਹੀਂ ਹੋਵੇਗਾ ਤਾਂ ਤੁਸੀਂ ਆਪਣੇ ਲੋਕਤੰਤਰੀ ਹੱਕ ਦਾ ਇਸਤੇਮਾਲ ਨਹੀਂ ਕਰ ਸਕੋਗੇ…
ਆਓ, ਸਮੇਂ ਸਿਰ SIR ਫਾਰਮ ਭਰ ਕੇ ਆਪਣੇ ਵੋਟ ਦੇ ਅਧਿਕਾਰ ਨੂੰ ਯਕੀਨੀ ਬਣਾਈਏ।

ਪਿਛਲੀ ਖ਼ਬਰ ਪ੍ਰਧਾਨ ਬਦਲਣਾ ਕੋਈ ਗੁੱਡੇ ਗੁੱਡੀ ਦਾ ਖੇਡ ਨਹੀਂ - ਭੁਪੇਸ਼ ਬਘੇਲ ਅਗਲੀ ਖ਼ਬਰ ਈਰਾਨ ਨਾਲ ਗੱਲ ਕਰਨਾ ਹੈ ਸਮੇਂ ਦੀ ਬਰਬਾਦੀ- ਰਾਸ਼ਟਰਪਤੀ ਟਰੰਪ