02-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-07-2026

ਆਮ ਆਦਮੀ ਪਾਰਟੀ ਦੇ ਵਿਸ਼ਾਲ ਕਸ਼ਯਪ ਚੁਣੇ ਗਏ ਨਗਰ ਕੌਂਸਲ ਚਮਕੌਰ ਸਾਹਿਬ ਦੇ ਪ੍ਰਧਾਨ

ਚਮਕੌਰ ਸਾਹਿਬ (ਰੂਪਨਗਰ), 8 ਜੁਲਾਈ - ਕਾਂਗਰਸ ਦੇ ਕਲੇਸ਼ ਦਰਮਿਆਨ ਚਮਕੌਰ ਸਾਹਿਬ ਵਿਚ ਆਮ ਆਦਮੀ ਪਾਰਟੀ ਨੇ ਨਗਰ ਕੌਂਸਲ ਵਿਚ ਝੰਡਾ ਗੱਡਿਆ ਹੈ। ਆਮ ਆਦਮੀ ਪਾਰਟੀ ਦੇ ਵਿਸ਼ਾਲ ਕਸ਼ਯਪ ਨਗਰ ਕੌਂਸਲ

ਅਜੀਤ ਡੈਸਕ 08-07-2026

ਚਮਕੌਰ ਸਾਹਿਬ (ਰੂਪਨਗਰ), 8 ਜੁਲਾਈ - ਕਾਂਗਰਸ ਦੇ ਕਲੇਸ਼ ਦਰਮਿਆਨ ਚਮਕੌਰ ਸਾਹਿਬ ਵਿਚ ਆਮ ਆਦਮੀ ਪਾਰਟੀ ਨੇ ਨਗਰ ਕੌਂਸਲ ਵਿਚ ਝੰਡਾ ਗੱਡਿਆ ਹੈ। ਆਮ ਆਦਮੀ ਪਾਰਟੀ ਦੇ ਵਿਸ਼ਾਲ ਕਸ਼ਯਪ ਨਗਰ ਕੌਂਸਲ ਦੇ ਪ੍ਰਧਾਨ ਚੁਣੇ ਗਏ ਹਨ। ਇਸ ਤੋਂ ਇਲਾਵਾ ਚਾਹਲ ਸਿੰਘ ਭੰਗੂ ਸੀਨੀਅਰ ਉਪ ਪ੍ਰਧਾਨ ਅਤੇ ਪਰਵਿੰਦਰ ਕੌਰ ਉਪ ਪ੍ਰਧਾਨ ਚੁਣੇ ਗਏ ਹਨ। ਲੋਕਾਂ ਨੇ ਇਕ ਵਾਰ ਫੇਰ ਕਾਂਗਰਸ ਨੂੰ ਨਕਾਰ ਕੇ ਮੁੱਖ ਮੰਤਰੀ ਮਾਨ ਦੇ ਕੰਮਾਂ ਤੇ ਮੋਹਰ ਲਗਾਈ ਹੈ। ਸਾਬਕਾ ਮੁੱਖ ਮੰਤਰੀ ਚਰਨਜੀਤ ਚੰਨੀ ਆਪਣਾ ਗੜ੍ਹ ਬਚਾਉਣ ਵਿਚ ਨਾਕਾਮਯਾਬ ਰਹੇ ਹਨ।

ਪਿਛਲੀ ਖ਼ਬਰ 14 ਜੁਲਾਈ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਵਲੋਂ ਹੋਵੇਗੀ ਸਮੂਹ ਸਿੱਖ ਸ਼ਹੀਦਾਂ ਦੀ ਆਤਮਿਕ ਸ਼ਾਂਤੀ ਲਈ ਅਰਦਾਸ ਅਗਲੀ ਖ਼ਬਰ ਨਸ਼ਿਆਂ ਵਿਰੁੱਧ ਆਵਾਜ਼ ਉਠਾਉਣ ਤੇ ਨਿਹੰਗ ਸਿੰਘ ਦੀ ਕੁੱਟਮਾਰ ਕਰਨ ਵਾਲਿਆਂ ਖ਼ਿਲਾਫ਼ ਕਾਰਵਾਈ ਦੀ ਮੰਗ