24-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 12-07-2026

ਸੜਕ ਹਾਦਸੇ ਵਿਚ ਨੌਜਵਾਨ ਦੀ ਹੋਈ ਮੌਤ

ਜੈਂਤੀਪੁਰ (ਅੰਮ੍ਰਿਤਸਰ), 12 ਜੁਲਾਈ (ਭੁਪਿੰਦਰ ਸਿੰਘ ਗਿੱਲ)- ਕਸਬੇ ਤੇ ਨਜ਼ਦੀਕੀ ਪੈਂਦੇ ਪਿੰਡ ਤਲਵੰਡੀ ਖੁਮਣ ਦੇ ਨੌਜਵਾਨ...

ਅਜੀਤ ਡੈਸਕ 12-07-2026

ਜੈਂਤੀਪੁਰ (ਅੰਮ੍ਰਿਤਸਰ), 12 ਜੁਲਾਈ (ਭੁਪਿੰਦਰ ਸਿੰਘ ਗਿੱਲ)- ਕਸਬੇ ਤੇ ਨਜ਼ਦੀਕੀ ਪੈਂਦੇ ਪਿੰਡ ਤਲਵੰਡੀ ਖੁਮਣ ਦੇ ਨੌਜਵਾਨ ਹਰਮਨਦੀਪ ਸਿੰਘ ਪੁੱਤਰ ਜਗਤਾਰ ਸਿੰਘ ਬੱਬੂ ਦੀ ਬੀਤੀ ਰਾਤ ਐਕਸੀਡੈਂਟ ਵਿਚ ਮੌਤ ਹੋ ਜਾਣ ਦਾ ਦੁੱਖਦਾਈ ਸਮਾਚਾਰ ਪ੍ਰਾਪਤ ਹੋਇਆ। ਜਿਸ ਨਾਲ ਪੂਰੇ ਪਿੰਡ ਵਿਚ ਸੋਗ ਦੀ ਲਹਿਰ ਦੌੜ ਗਈ।

 

ਪਿਛਲੀ ਖ਼ਬਰ ਲਾਲੜੂ ਨੇੜੇ ਭਿਆਨਕ ਸੜਕ ਹਾਦਸਾ: ਤੇਜ਼ ਰਫ਼ਤਾਰ ਕਾਰ ਨੇ ਮਾਂ-ਧੀਆਂ ਨੂੰ ਕੁਚਲਿਆ ਅਗਲੀ ਖ਼ਬਰ ਲੁਧਿਆਣਾ ਵਿਚ ਘੰਟਾਘਰ ਨੇੜੇ ਟ੍ਰੈਫਿਕ ਪੁਲਿਸ ਦਾ ਐਕਸ਼ਨ, ਦੁਕਾਨਾਂ ਅੱਗੇ ਹੋਏ ਨਾਜਾਇਜ਼ ਕਬਜ਼ੇ ਹਟਾਏ