27-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-07-2026

ਅੱਜ ਮਲਿਕ ਅਰਜੁਨ ਖੜਗੇ ਨਾਲ ਮੁਲਾਕਾਤ ਕਰਨਗੇ ਪੰਜਾਬ ਕਾਂਗਰਸ ਦੇ ਆਗੂ

ਨਵੀਂ ਦਿੱਲੀ, 15 ਜੁਲਾਈ-ਪੰਜਾਬ ਕਾਂਗਰਸ ਦੇ ਆਗੂ ਅੱਜ ਕਾਂਗਰਸ ਪ੍ਰਧਾਨ ਮਲਿਕ ਅਰਜੁਨ ਖੜਗੇ ਨਾਲ ਮੁਲਾਕਾਤ ਕਰਨਗੇ। ਆਗੂ ਸਵੇਰੇ 11:30 ਵਜੇ ਦੇ ਕਰੀਬ ਉਨ੍ਹਾਂ ਨੂੰ ਮਿਲਣਗੇ....

ਅਜੀਤ ਡੈਸਕ 15-07-2026

ਨਵੀਂ ਦਿੱਲੀ, 15 ਜੁਲਾਈ-ਪੰਜਾਬ ਕਾਂਗਰਸ ਦੇ ਆਗੂ ਅੱਜ ਕਾਂਗਰਸ ਪ੍ਰਧਾਨ ਮਲਿਕ ਅਰਜੁਨ ਖੜਗੇ ਨਾਲ ਮੁਲਾਕਾਤ ਕਰਨਗੇ। ਆਗੂ ਸਵੇਰੇ 11:30 ਵਜੇ ਦੇ ਕਰੀਬ ਉਨ੍ਹਾਂ ਨੂੰ ਮਿਲਣਗੇ। ਮੀਟਿੰਗ ਵਿਚ ਪੰਜਾਬ ਕਾਂਗਰਸ ਦੇ ਅੰਦਰ ਮੌਜੂਦਾ ਰਾਜਨੀਤਕ ਸਥਿਤੀ ਅਤੇ ਸੰਗਠਨਾਤਮਕ ਮੁੱਦਿਆਂ 'ਤੇ ਚਰਚਾ ਹੋਣ ਦੀ ਉਮੀਦ ਹੈ।

ਪੰਜਾਬ ਵਿਚ ਪਾਰਟੀ ਦੇ ਅੰਦਰ ਚੱਲ ਰਹੀ ਨਾਰਾਜ਼ਗੀ ਅਤੇ ਧੜੇਬੰਦੀ ਦੇ ਮੁੱਦੇ ਵੀ ਉਠਾਏ ਜਾ ਸਕਦੇ ਹਨ।

ਪਿਛਲੀ ਖ਼ਬਰ ਕੇ.ਐਸ. ਵੇਣੂਗੋਪਾਲ ਨੂੰ ਮਿਲਣ ਪੁਹੰਚੇ ਪ੍ਰਤਾਪ ਸਿੰਘ ਬਾਜਵਾ ਤੇ ਭੁਪੇਸ਼ ਬਘੇਲ ਅਗਲੀ ਖ਼ਬਰ ਦਸੂਹਾ ਦੇ ਪਿੰਡ ਚੱਕ-ਬਾਮੁ ਦੇ ਨਿੱਜੀ ਸਕੂਲ ਦੀ ਬੱਸ ਮਿਆਣੀ ਰੋਡ 'ਤੇ ਪਲਟੀ, ਬੱਚੇ ਸੁਰੱਖਿਅਤ