27-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-07-2026

ਸ਼੍ਰੋਮਣੀ ਕਮੇਟੀ ਦੀ ਅੰਤ੍ਰਿੰਗ ਕਮੇਟੀ ਦੀ ਇਕੱਤਰਤਾ ਅੱਜ

ਅੰਮ੍ਰਿਤਸਰ, 15 ਜੁਲਾਈ (ਜਸਵੰਤ ਸਿੰਘ ਜੱਸ)- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਅੰਤ੍ਰਿੰਗ ਕਮੇਟੀ ਦੀ ਇਕੱਤਰਤਾ ਅੱਜ ਇਥੇ ਸ਼੍ਰੋਮਣੀ ਕਮੇਟੀ ਮੁੱਖ ਦਫ਼ਤਰ ਵਿਖੇ ਹੋਣ ਜਾ ਰਹੀ ਹੈ। ਪ੍ਰਾਪਤ....

ਅਜੀਤ ਡੈਸਕ 15-07-2026

ਅੰਮ੍ਰਿਤਸਰ, 15 ਜੁਲਾਈ (ਜਸਵੰਤ ਸਿੰਘ ਜੱਸ)- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਅੰਤ੍ਰਿੰਗ ਕਮੇਟੀ ਦੀ ਇਕੱਤਰਤਾ ਅੱਜ ਇਥੇ ਸ਼੍ਰੋਮਣੀ ਕਮੇਟੀ ਮੁੱਖ ਦਫ਼ਤਰ ਵਿਖੇ ਹੋਣ ਜਾ ਰਹੀ ਹੈ। ਪ੍ਰਾਪਤ ਵੇਰਵਿਆਂ ਅਨੁਸਾਰ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੀ ਅਗਵਾਈ ਵਿਚ ਸਵੇਰੇ 11 ਵਜੇ ਸ਼ੁਰੂ ਹੋਣ ਵਾਲੀ ਇਸ ਇਕੱਤਰਤਾ ਦੌਰਾਨ ਸ਼੍ਰੋਮਣੀ ਕਮੇਟੀ ਅਤੇ ਇਸ ਨਾਲ ਸੰਬੰਧਿਤ ਹੋਰ ਅਦਾਰਿਆਂ ਦੇ ਆਮ ਕੰਮ ਕਾਜ ਤੋਂ ਇਲਾਵਾ ਸਿੱਖ ਪੰਥ ਨੂੰ ਦਰਪੇਸ਼ ਅਹਿਮ ਮਸਲਿਆਂ ਤੇ ਵੀ ਵਿਚਾਰ ਵਟਾਂਦਰਾ ਕੀਤੇ ਜਾਣ ਦੀ ਸੰਭਾਵਨਾ ਹੈ।

ਪਿਛਲੀ ਖ਼ਬਰ ਬਜਰੀ ਦਾ ਭਰਿਆ ਹੋਇਆ ਤੇਜ਼ ਰਫ਼ਤਾਰ ਓਵਰਲੋਡ ਟਿੱਪਰ ਪਲਟਿਆ ਅਗਲੀ ਖ਼ਬਰ ਕੇ.ਐਸ. ਵੇਣੂਗੋਪਾਲ ਨੂੰ ਮਿਲਣ ਪੁਹੰਚੇ ਪ੍ਰਤਾਪ ਸਿੰਘ ਬਾਜਵਾ ਤੇ ਭੁਪੇਸ਼ ਬਘੇਲ