28-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-07-2026

2024 ਤੋਂ ਹੁਣ ਤੱਕ 87 ਬੱਚਿਆਂ ਨੂੰ ਮਿਲਿਆ ਨਵਾਂ ਪਰਿਵਾਰ, ਹਰ ਜ਼ਿਲ੍ਹੇ 'ਚ ਸਥਾਪਿਤ ਹੋਈਆਂ ਸਪੈਸ਼ਲ ਅਡਾਪਸ਼ਨ ਏਜੰਸੀਆਂ: ਡਾ. ਬਲਜੀਤ ਕੌਰ

ਚੰਡੀਗੜ੍ਹ, 15 ਜੁਲਾਈ (ਸੰਦੀਪ ਕੁਮਾਰ ਮਾਹਨਾ) – ਪੰਜਾਬ ਸਰਕਾਰ ਨੇ ਮਾਪਿਆਂ ਤੋਂ ਵਾਂਝੇ, ਵਿਸ਼ੇਸ਼ ਲੋੜਾਂ ਵਾਲੇ ਅਤੇ ਵੱਧ ਉਮਰ ਦੇ ਬੱਚਿਆਂ ਨੂੰ ਪਰਿਵਾਰਾਂ ਨਾਲ ਜੋੜਨ ਲਈ ਅਡਾਪਸ਼ਨ ਪ੍ਰਕਿਰਿਆ....

ਅਜੀਤ ਡੈਸਕ 15-07-2026

ਚੰਡੀਗੜ੍ਹ, 15 ਜੁਲਾਈ (ਸੰਦੀਪ ਕੁਮਾਰ ਮਾਹਨਾ) – ਪੰਜਾਬ ਸਰਕਾਰ ਨੇ ਮਾਪਿਆਂ ਤੋਂ ਵਾਂਝੇ, ਵਿਸ਼ੇਸ਼ ਲੋੜਾਂ ਵਾਲੇ ਅਤੇ ਵੱਧ ਉਮਰ ਦੇ ਬੱਚਿਆਂ ਨੂੰ ਪਰਿਵਾਰਾਂ ਨਾਲ ਜੋੜਨ ਲਈ ਅਡਾਪਸ਼ਨ ਪ੍ਰਕਿਰਿਆ ਵਿਚ ਮਹੱਤਵਪੂਰਨ ਸਫ਼ਲਤਾ ਹਾਸਲ ਕੀਤੀ ਹੈ। ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਦੱਸਿਆ ਕਿ ਸਾਲ 2024 ਤੋਂ ਹੁਣ ਤੱਕ 87 ਬੱਚਿਆਂ ਨੂੰ ਗੋਦ ਦਿਵਾਇਆ ਜਾ ਚੁੱਕਾ ਹੈ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਦੇ ਹਰ ਜ਼ਿਲ੍ਹੇ ਵਿਚ ਸਪੈਸ਼ਲ ਅਡਾਪਸ਼ਨ ਏਜੰਸੀਆਂ ਸਥਾਪਿਤ ਕਰਕੇ ਗੋਦ ਲੈਣ ਦੀ ਪ੍ਰਕਿਰਿਆ ਨੂੰ ਹੋਰ ਪ੍ਰਭਾਵਸ਼ਾਲੀ ਅਤੇ ਪਾਰਦਰਸ਼ੀ ਬਣਾਇਆ ਗਿਆ ਹੈ।

ਪਿਛਲੀ ਖ਼ਬਰ ਅਡਮਿੰਟਨ(ਕੈਨੇਡਾ) ’ਚ ਬਿਲਡਿੰਗ ’ਚ ਲੱਗੀ ਅੱਗ ਦੀ ਲਪੇਟ ’ਚ ਆ ਕੇ ਬਜ਼ੁਰਗ ਜੋੜੇ ਦੀ ਦਰਦਨਾਕ ਮੌਤ ਅਗਲੀ ਖ਼ਬਰ ਭਾਰਤ ਅਮਰੀਕਾ ਫ੍ਰੀ ਡੀਲ ਦੇ ਵਿਰੋਧ ’ਚ ਕਿਸਾਨਾਂ ਵਲੋਂ ਮੋਟਰਸਾਈਕਲ ਮਾਰਚ