28-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-07-2026

ਵੱਖ ਵੱਖ ਵਿਭਾਗਾਂ ਦੇ ਨਵ ਨਿਯੁਕਤ ਅਹੁਦੇਦਾਰਾਂ ਨੂੰ ਮੁੱਖ ਮੰਤਰੀ ਮਾਨ ਨੇ ਦਿੱਤੀ ਵਧਾਈ

ਚੰਡੀਗੜ੍ਹ, 15 ਜੁਲਾਈ- ਮੁੱਖ ਮੰਤਰੀ ਭਗਵੰਤ ਮਾਨ ਨੇ ਟਵੀਟ ਕਰ ਵੱਖ ਵੱਖ ਵਿਭਾਗਾਂ ਦੇ ਨਿਯੁਕਤ ਹੋਏ ਅਹੁਦੇਦਾਰਾਂ ਨੂੰ ਵਧਾਈ ਦਿੱਤੀ। ਉਨ੍ਹਾਂ ਕਿਹਾ ਕਿ ਸਾਰੇ ਅਹੁਦੇਦਾਰਾਂ ਨੂੰ ਨਵੀਂ ਮਿਲੀ ਜ਼ਿੰਮੇਵਾਰੀ....

ਅਜੀਤ ਡੈਸਕ 15-07-2026

 ਚੰਡੀਗੜ੍ਹ, 15 ਜੁਲਾਈ- ਮੁੱਖ ਮੰਤਰੀ ਭਗਵੰਤ ਮਾਨ ਨੇ ਟਵੀਟ ਕਰ ਵੱਖ ਵੱਖ  ਵਿਭਾਗਾਂ ਦੇ ਨਿਯੁਕਤ ਹੋਏ ਅਹੁਦੇਦਾਰਾਂ ਨੂੰ ਵਧਾਈ ਦਿੱਤੀ। ਉਨ੍ਹਾਂ ਕਿਹਾ ਕਿ ਸਾਰੇ ਅਹੁਦੇਦਾਰਾਂ ਨੂੰ ਨਵੀਂ ਮਿਲੀ ਜ਼ਿੰਮੇਵਾਰੀ ਦੀਆਂ ਬਹੁਤ-ਬਹੁਤ ਮੁਬਾਰਕਾਂ... 'ਰੰਗਲਾ ਪੰਜਾਬ' ਟੀਮ ਵਿਚ ਤੁਹਾਡਾ ਸਾਰਿਆਂ ਦਾ ਨਿੱਘਾ ਸਵਾਗਤ ਹੈ...। ਉਨ੍ਹਾਂ ਕਿਹਾ ਕਿ ਮੈਨੂੰ ਪੂਰੀ ਉਮੀਦ ਹੈ ਕਿ ਤੁਸੀਂ ਸਾਰੇ ਆਪਣੀ ਜ਼ਿੰਮੇਵਾਰੀ ਨੂੰ ਪੂਰੀ ਤਨਦੇਹੀ ਨਾਲ ਨਿਭਾਓਗੇ ਅਤੇ ਲੋਕਾਂ ਦੀ ਭਲਾਈ ਲਈ ਦਿਨ-ਰਾਤ ਇਕ ਕਰੋਗੇ...

ਆਓ ਸਾਰੇ ਰਲ-ਮਿਲ ਕੇ ਪੰਜਾਬ ਦੀ ਤਰੱਕੀ ਦੇ ਇਸ ਕਾਫ਼ਲੇ ਨੂੰ ਹੋਰ ਅੱਗੇ ਲੈ ਕੇ ਜਾਈਏ...

ਪਿਛਲੀ ਖ਼ਬਰ ਜੇ.ਐਸ. ਵਾਟਰ ਐਨਰਜੀ ਲਾਈਫ ਨੇ ਪੰਜਾਬ ਜਲ ਬਹਾਲੀ ਪ੍ਰੋਜੈਕਟ ਵਿਚ ਪ੍ਰਦੂਸ਼ਣ ਨੂੰ 85% ਤੱਕ ਘਟਾਇਆ ਅਗਲੀ ਖ਼ਬਰ ਲੁਧਿਆਣਾ ਰੇਲਵੇ ਸਟੇਸ਼ਨ ਤੇ ਅਲਗ ਅੰਦਾਜ਼ 'ਚ ਨਜ਼ਰ ਆਏ ਕੇਂਦਰੀ ਰਾਜ ਮੰਤਰੀ ਰਵਨੀਤ ਸਿੰਘ ਬਿੱਟੂ