28-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-07-2026

ਸਰਪੰਚ ਰਾਜਵਿੰਦਰ ਸਿੰਘ ਰਾਜੂ ਪੰਜਗਰਾਈ ਵਾਹਲਾਂ ਮਾਰਕੀਟ ਕਮੇਟੀ ਅਜਨਾਲਾ ਦੇ ਚੇਅਰਮੈਨ ਨਿਯੁਕਤ

ਅਜਨਾਲਾ, (ਅੰਮ੍ਰਿਤਸਰ), 15 ਜੁਲਾਈ (ਗੁਰਪ੍ਰੀਤ ਸਿੰਘ ਢਿੱਲੋਂ)- ਆਮ ਆਦਮੀ ਪਾਰਟੀ ਹਲਕਾ ਅਜਨਾਲਾ ਦੇ ਮੋਹਰੀ ਆਗੂ ਸਰਪੰਚ ਰਾਜਵਿੰਦਰ ਸਿੰਘ ਰਾਜੂ ਪੰਜਗਰਾਈ ਵਾਹਲਾ ਨੂੰ ਪੰਜਾਬ ਸਰਕਾਰ...

ਅਜੀਤ ਡੈਸਕ 15-07-2026

ਅਜਨਾਲਾ, (ਅੰਮ੍ਰਿਤਸਰ), 15 ਜੁਲਾਈ (ਗੁਰਪ੍ਰੀਤ ਸਿੰਘ ਢਿੱਲੋਂ)- ਆਮ ਆਦਮੀ ਪਾਰਟੀ ਹਲਕਾ ਅਜਨਾਲਾ ਦੇ ਮੋਹਰੀ ਆਗੂ ਸਰਪੰਚ ਰਾਜਵਿੰਦਰ ਸਿੰਘ ਰਾਜੂ ਪੰਜਗਰਾਈ ਵਾਹਲਾ ਨੂੰ ਪੰਜਾਬ ਸਰਕਾਰ ਵਲੋਂ ਮਾਰਕੀਟ ਕਮੇਟੀ ਅਜਨਾਲਾ ਦਾ ਚੇਅਰਮੈਨ ਨਿਯੁਕਤ ਕੀਤਾ ਗਿਆ ਹੈ। ਆਪਣੀ ਇਸ ਨਿਯੁਕਤੀ ਲਈ ਨਵ-ਨਿਯੁਕਤ ਚੇਅਰਮੈਨ ਸਰਪੰਚ ਰਾਜਵਿੰਦਰ ਸਿੰਘ ਰਾਜੂ ਨੇ ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਅਤੇ ਹਲਕਾ ਵਿਧਾਇਕ ਕੁਲਦੀਪ ਸਿੰਘ ਧਾਲੀਵਾਲ ਸਮੇਤ ਸਮੁੱਚੀ ਪਾਰਟੀ ਹਾਈਕਮਾਂਡ ਦਾ ਧੰਨਵਾਦ ਕਰਦਿਆਂ ਕਿਹਾ ਕਿ ਉਨ੍ਹਾਂ ਨੂੰ ਜੋ ਜ਼ਿੰਮੇਵਾਰੀ ਸੌਂਪੀ ਹੈ, ਉਸ ਨੂੰ ਪੂਰੀ ਤਨਦੇਹੀ ਨਾਲ ਨਿਭਾਉਣਗੇ I

ਪਿਛਲੀ ਖ਼ਬਰ ‘ਆਪ’ ਦੇ ਜ਼ਿਲ੍ਹਾ ਪ੍ਰਧਾਨ ਸ਼ਹਿਰੀ ਸਰਬਜੋਤ ਸਿੰਘ ਧੰਜਲ ਨਗਰ ਸੁਧਾਰ ਟਰੱਸਟ ਅੰਮ੍ਰਿਤਸਰ ਦੇ ਚੇਅਰਮੈਨ ਨਿਯੁਕਤ ਅਗਲੀ ਖ਼ਬਰ ਐਸ.ਜੀ.ਪੀ.ਸੀ. ਦਾ ਵੱਡਾ ਐਲਾਨ: 'ਸਤਲੁਜ' ਫਿਲਮ ਦੇ ਪ੍ਰਬੰਧਕਾਂ ਦੀ ਕੀਤੀ ਜਾਵੇਗੀ ਕਾਨੂੰਨੀ ਮਦਦ