29-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-07-2026

21 ਜੁਲਾਈ ਨੂੰ ਹੋਵੇਗੀ ਐਨਡੀਏ ਸੰਸਦੀ ਪਾਰਟੀ ਦੀ ਮੀਟਿੰਗ

ਨਵੀਂ ਦਿੱਲੀ, 15 ਜੁਲਾਈ - ਐਨਡੀਏ ਸੰਸਦੀ ਪਾਰਟੀ ਦੀ ਮੀਟਿੰਗ 21 ਜੁਲਾਈ ਨੂੰ ਹੋਵੇਗੀ। ਐਨਡੀਏ ਸੰਸਦੀ ਪਾਰਟੀ ਦੀ ਮੀਟਿੰਗ 21 ਜੁਲਾਈ ਨੂੰ ਸਵੇਰੇ 9:30 ਵਜੇ ਸੰਸਦ ਭਵਨ ਵਿਚ ਹੋਵੇਗੀ। ਪ੍ਰਧਾਨ ਮੰਤਰੀ ਨਰਿੰਦਰ...

ਅਜੀਤ ਡੈਸਕ 15-07-2026

ਨਵੀਂ ਦਿੱਲੀ, 15 ਜੁਲਾਈ - ਐਨਡੀਏ ਸੰਸਦੀ ਪਾਰਟੀ ਦੀ ਮੀਟਿੰਗ 21 ਜੁਲਾਈ ਨੂੰ ਹੋਵੇਗੀ। ਐਨਡੀਏ ਸੰਸਦੀ ਪਾਰਟੀ ਦੀ ਮੀਟਿੰਗ 21 ਜੁਲਾਈ ਨੂੰ ਸਵੇਰੇ 9:30 ਵਜੇ ਸੰਸਦ ਭਵਨ ਵਿਚ ਹੋਵੇਗੀ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਮੀਟਿੰਗ ਦੌਰਾਨ ਐਨਡੀਏ ਸੰਸਦ ਮੈਂਬਰਾਂ ਨੂੰ ਸੰਬੋਧਨ ਕਰਨਗੇ।

ਪਿਛਲੀ ਖ਼ਬਰ ਜੰਤਰ-ਮੰਤਰ 'ਤੇ ਸ਼ਾਂਤਮਈ ਪ੍ਰਦਰਸ਼ਨਕਾਰੀਆਂ ਦੀ ਕਥਿਤ ਨਿਰੰਤਰ ਨਿਗਰਾਨੀ ਨੂੰ ਲੈ ਕੇ ਆਇਸ਼ੀ ਘੋਸ਼ ਨੇ ਖੜਕਾਇਆ ਹਾਈ ਕੋਰਟ... ਅਗਲੀ ਖ਼ਬਰ ਆਉਣ ਵਾਲੇ ਸਾਲਾਂ ਵਿਚ ਭਾਰਤ ਲਈ ਇਕ ਇਤਿਹਾਸਕ ਪ੍ਰਾਪਤੀ ਹੋਵੇਗੀ ਭਾਰਤ-ਯੂਕੇ ਮੁਕਤ ਵਪਾਰ ਸਮਝੌਤਾ - ਸ਼ੇਖਾਵਤ