28-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 16-07-2026

ਪਿੰਡ ਪੱਬੀਆ ਦੇ ਸਾਬਕਾ ਸਰਪੰਚ ਜਗਦੀਸ਼ ਸਿੰਘ ਪੱਬੀਆਂ ਨੂੰ ਅਵਾਰਾ ਕੁੱਤਿਆਂ ਨੇ ਨੋਚਿਆ, ਮੌਤ

ਚੌਂਕੀਮਾਨ, 16 ਜੁਲਾਈ, (ਤੇਜਿੰਦਰ ਸਿੰਘ ਚੱਢਾ)- ਵਿਧਾਨ ਸਭਾ ਹਲਕਾ ਦਾਖਾ ਦੇ ਪਿੰਡ ਪੱਬੀਆ ਵਿਖੇ ਅਵਾਰਾ ਕੁੱਤਿਆਂ ਨੇ ਸਾਬਕਾ ਸਰਪੰਚ ਜਗਦੀਸ ਸਿੰਘ ਪੱਬੀਆਂ ਨੂੰ ਨੋਚ-ਨੋਚ ਕੇ ਮਾਰ....

ਅਜੀਤ ਡੈਸਕ 16-07-2026

ਚੌਂਕੀਮਾਨ, 16 ਜੁਲਾਈ, (ਤੇਜਿੰਦਰ ਸਿੰਘ ਚੱਢਾ)- ਵਿਧਾਨ ਸਭਾ ਹਲਕਾ ਦਾਖਾ ਦੇ ਪਿੰਡ ਪੱਬੀਆ ਵਿਖੇ ਅਵਾਰਾ ਕੁੱਤਿਆਂ ਨੇ ਸਾਬਕਾ ਸਰਪੰਚ ਜਗਦੀਸ ਸਿੰਘ ਪੱਬੀਆਂ ਨੂੰ ਨੋਚ-ਨੋਚ ਕੇ ਮਾਰ ਦਿੱਤਾ। ਇੱਕਤਰ ਕੀਤੀ ਜਾਣਕਾਰੀ ਅਨੁਸਾਰ ਸਾਬਕਾ ਸਰਪੰਚ ਜਗਦੀਸ਼ ਸਿੰਘ ਪੱਬੀਆਂ ਆਪਣੀ ਮੋਟਰ ’ਤੇ ਪਿਆ ਸੀ ਤੇ ਜਦੋ ਅੱਧੀ ਰਾਤ ਨੁੰ ਉੱਠਿਆ ਤਾਂ ਅਵਾਰਾ ਕੁੱਤਿਆ ਦੇ ਝੁੰਡ ਨੇ ਹਮਲਾ ਕਰ ਦਿੱਤਾ ਤੇ ਉਸ ਦੇ ਅੱਧੇ ਸਰੀਰ ਨੁੰ ਨੋਚ ਨੋਚ ਖਾਹ ਗਏ ਤੇ ਇਸ ਘਟਨਾ ਦਾ ਪਿੰਡ ਵਾਸੀਆਂ ਨੂੰ ਸਵੇਰੇ ਪਤਾ ਲੱਗਿਆ।

ਪਿਛਲੀ ਖ਼ਬਰ ਦਿੱਲੀ ਗੁਰਦੁਆਰਾ ਕਮੇਟੀ ਨੇ ਪ੍ਰਧਾਨ ਮੰਤਰੀ ਨੂੰ ਕਰਤਾਰਪੁਰ ਸਾਹਿਬ ਲਾਂਘਾ ਮੁੜ ਖੋਲ੍ਹਣ ਦੀ ਕੀਤੀ ਅਪੀਲ ਅਗਲੀ ਖ਼ਬਰ ਨੰਗਲ ਲੁਬਾਣਾ ’ਚ ਤੇਜ਼ਧਾਰ ਹਥਿਆਰਾਂ ਨਾਲ ਨੌਜਵਾਨ ਦਾ ਕਤਲ