28-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 16-07-2026

ਸਫ਼ਾਈ ਸੇਵਕਾਂ ਨੇ ਘੇਰੀ ਵਿਧਾਇਕ ਭਰਾਜ ਦੀ ਕੋਠੀ

ਸੰਗਰੂਰ, 16 ਜੁਲਾਈ (ਦਮਨਜੀਤ ਸਿੰਘ)- ਸੰਗਰੂਰ ’ਚ ਹੜਤਾਲ ’ਤੇ ਚੱਲ ਰਹੇ ਸਫਾਈ ਸੇਵਕਾਂ ਵਲੋਂ ਵਿਧਾਇਕਾ ਨਰਿੰਦਰ ਕੌਰ ਭਰਾਜ ਦੀ ਕੋਠੀ ਦਾ ਘਿਰਾਓ ਕਰ ਲਿਆ ਗਿਆ ਹੈ। ਸਫ਼ਾਈ...

ਅਜੀਤ ਡੈਸਕ 16-07-2026

ਸੰਗਰੂਰ, 16 ਜੁਲਾਈ (ਦਮਨਜੀਤ ਸਿੰਘ)- ਸੰਗਰੂਰ ’ਚ ਹੜਤਾਲ ’ਤੇ ਚੱਲ ਰਹੇ ਸਫਾਈ ਸੇਵਕਾਂ ਵਲੋਂ ਵਿਧਾਇਕਾ ਨਰਿੰਦਰ ਕੌਰ ਭਰਾਜ ਦੀ ਕੋਠੀ ਦਾ ਘਿਰਾਓ ਕਰ ਲਿਆ ਗਿਆ ਹੈ। ਸਫ਼ਾਈ ਸੇਵਕ ਪ੍ਰਸ਼ਾਸਨ ਵਲੋਂ ਸ਼ਹਿਰ ਅੰਦਰੋਂ ਧੱਕੇ ਨਾਲ ਕੂੜਾ ਚੁਕਾਏ ਜਾਣ ਦਾ ਵਿਰੋਧ ਕਰ ਰਹੇ ਹਨ ।

ਪਿਛਲੀ ਖ਼ਬਰ ਭੇਖਾ ਦੇ ਗੁਰਦੁਆਰਾ ਗੁਰੂਸਰ ਸਾਹਿਬ ਵਿਖੇ ਹੋਇਆ ਸ਼ਾਰਟ ਸਰਕਟ ਅਗਲੀ ਖ਼ਬਰ ਸ੍ਰੀ ਦਰਬਾਰ ਸਾਹਿਬ ਸਮੂਹ ਵਿਖੇ ਭਾਈ ਤਾਰੂ ਸਿੰਘ ਜੀ ਦਾ ਸ਼ਹੀਦੀ ਦਿਹਾੜਾ ਉਤਸਾਹ ਨਾਲ ਮਨਾਇਆ