28-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 16-07-2026

ਰਣਦੀਪ ਸੂਰਜੇਵਾਲਾ ਨੂੰ ਮਿਲਣ ਪੁੱਜੇ ਚਰਨਜੀਤ ਸਿੰਘ ਚੰਨੀ ਤੇ ਰਮਿੰਦਰ ਸਿੰਘ ਆਵਲਾ

ਨਵੀਂ ਦਿੱਲੀ, 16 ਜੁਲਾਈ- ਪੰਜਾਬ ਦੇ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਕਾਂਗਰਸੀ ਆਗੂ ਰਣਦੀਪ ਸੂਰਜੇਵਾਲਾ ਨੂੰ ਮਿਲਣ ਲਈ ਉਨ੍ਹਾਂ ਦੀ ਰਿਹਾਇਸ਼ ਵਿਖੇ ਪੁੱਜੇ। ਜਾਣਕਾਰੀ...

ਅਜੀਤ ਡੈਸਕ 16-07-2026

 ਨਵੀਂ ਦਿੱਲੀ, 16 ਜੁਲਾਈ- ਪੰਜਾਬ ਦੇ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਕਾਂਗਰਸੀ ਆਗੂ ਰਣਦੀਪ ਸੂਰਜੇਵਾਲਾ ਨੂੰ ਮਿਲਣ ਲਈ ਉਨ੍ਹਾਂ ਦੀ ਰਿਹਾਇਸ਼ ਵਿਖੇ ਪੁੱਜੇ। ਜਾਣਕਾਰੀ ਅਨੁਸਾਰ ਜਲਾਲਾਬਾਦ ਦੇ ਸਾਬਕਾ ਵਿਧਾਇਕ ਰਮਿੰਦਰ ਸਿੰਘ ਆਵਲਾ ਵੀ ਚੰਨੀ ਨਾਲ ਮੌਜੂਦ ਸਨ। ਦੱਸ ਦੇਈਏ ਕਿ ਇਸ ਤੋਂ ਬਾਅਦ ਉਹ ਕੇ.ਸੀ. ਵੇਣੂਗੋਪਾਲ ਨਾਲ ਮੁਲਾਕਾਤ ਕਰਨਗੇ।

ਪਿਛਲੀ ਖ਼ਬਰ ਫਿਰੋਜ਼ਪੁਰ ਦੇ ਨਾਮੀ ਪ੍ਰਾਪਰਟੀ ਡੀਲਰ ਦੇ ਘਰ ਈ.ਡੀ.ਦੀ ਛਾਪੇਮਾਰੀ ਅਗਲੀ ਖ਼ਬਰ ਸੋਨਮ ਵਾਂਗਚੁੱਕ ਦੀ ਭੁੱਖ ਹੜੜਾਲ ਦਾ ਅੱਜ 19ਵਾਂ ਦਿਨ