27-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 16-07-2026

ਅਕਾਲੀ ਦਲ ਵਾਰਿਸ ਪੰਜਾਬ ਵਲੋਂ ਵਿਸ਼ਾਲ ਪੰਥਕ ਕਾਨਫ਼ਰੰਸ

ਭਾਈਰੂਪਾ, (ਬਠਿੰਡਾ),16 ਜੁਲਾਈ (ਵਰਿੰਦਰ ਲੱਕੀ)- ਅਕਾਲੀ ਦਲ ਵਾਰਿਸ ਪੰਜਾਬ ਦੇ ਵਲੋਂ ਅੱਜ ਕਸਬਾ ਭਾਈਰੂਪਾ ਵਿਖੇ ਵਿਸ਼ਾਲ ਪੰਥਕ ਕਾਨਫਰੰਸ ਕੀਤੀ ਜਾ ਰਹੀ ਹੈ। ਕਾਨਫ਼ਰੰਸ ’ਚ ਮੈਂਬਰ....

ਅਜੀਤ ਡੈਸਕ 16-07-2026

ਭਾਈਰੂਪਾ, (ਬਠਿੰਡਾ),16 ਜੁਲਾਈ (ਵਰਿੰਦਰ ਲੱਕੀ)- ਅਕਾਲੀ ਦਲ ਵਾਰਿਸ ਪੰਜਾਬ ਦੇ ਵਲੋਂ ਅੱਜ ਕਸਬਾ ਭਾਈਰੂਪਾ ਵਿਖੇ ਵਿਸ਼ਾਲ ਪੰਥਕ ਕਾਨਫਰੰਸ ਕੀਤੀ ਜਾ ਰਹੀ ਹੈ। ਕਾਨਫ਼ਰੰਸ ’ਚ ਮੈਂਬਰ ਪਾਰਲੀਮੈਂਟ ਭਾਈ ਅੰਮ੍ਰਿਤਪਾਲ ਸਿੰਘ ਦੇ ਪਿਤਾ ਬਾਪੂ ਤਰਸੇਮ ਸਿੰਘ , ਮੈਂਬਰ ਪਾਰਲੀਮੈਂਟ ਸਰਬਜੀਤ ਸਿੰਘ ਖਾਲਸਾ ਤੇ ਵਿਧਾਇਕ ਮਨਪ੍ਰੀਤ ਸਿੰਘ ਇਆਲੀ ਪਹੁੰਚ ਚੁੱਕੇ ਹਨ ।

ਪਿਛਲੀ ਖ਼ਬਰ ਮੁੱਖ ਮੰਤਰੀ ਭਗਵੰਤ ਮਾਨ ਨੇ ਨਵੇਂ ਰਾਸ਼ਨ ਡਿਪੂ ਹੋਲਡਰਾਂ ਨੂੰ ਵੰਡੇ ਅਲਾਟਮੈਂਟ ਪੱਤਰ ਅਗਲੀ ਖ਼ਬਰ ਰਣਦੀਪ ਸੂਰੇਜਵਾਲਾ ਨਾਲ ਮੀਟਿੰਗ ਤੋਂ ਬਾਹਰ ਨਿਕਲੇ ਚਰਨਜੀਤ ਸਿੰਘ ਚੰਨੀ ਤੇ ਰੰਧਾਵਾ