ਚੰਡੀਗੜ੍ਹ, 16 ਜੁਲਾਈ - ਨਵੇਂ ਰਾਸ਼ਨ ਡਿਪੂਆਂ ਦੇ ਅਲਾਟਮੈਂਟ ਪੱਤਰ ਵੰਡ ਸਮਾਰੋਹ ਮੌਕੇ ਆਪਣੇ ਸੰਬੋਧਨ ਵਿਚ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਪੰਜਾਬ ਸਰਕਾਰ ਵਲੋਂ ਹੁਣ ਤੱਕ 14000 ਰਾਸ਼ਨ ਡਿਪੂਆਂ ਰਾਹੀਂ, ਸਮਾਰਟ ਰਾਸ਼ਨ ਕਾਰਡ ਸਕੀਮ ਰਾਹੀ 40 ਲੱਖ ਪਰਿਵਾਰਾਂ ਨੂੰ ਮੁਫ਼ਤ ਕਣਕ ਅਤੇ ਮੇਰੀ ਰਸੋਈ ਕਿੱਟ ਮੁਹੱਈਆਂ ਕਰਵਾਈ ਜਾ ਰਹੀ ਹੈ। ਸਰਕਾਰਾਂ ਦਾ ਫ਼ਰਜ਼ ਹੈ ਕਿ ਉਹ ਆਪਣੇ ਨਾਗਰਿਕਾਂ ਦੇ ਜਾਨ ਮਾਲ ਦੀ ਰਾਖੀ ਕਰਨ। ਉਨ੍ਹਾਂ ਕਿਹਾ ਕਿ ਹਰ ਪਿੰਡ ਹਰ ਸ਼ਹਿਰੀ ਖੇਤਰ ਵਿਚ ਰਾਸ਼ਨ ਡਿਪੂ ਸਥਾਪਿਤ ਕਕਰਨਾ ਹੈ ਤਾਂ ਜੋ ਲਾਭਪਾਤਰੀਆਂ ਨੂੰ ਰਾਸ਼ਨ ਲੈਣ ਵਾਸਤੇ ਕੋਈ ਦਿੱਕਤ ਨਾ ਆਵੇ।
ਤਾਜ਼ਾ ਖ਼ਬਰਾਂ
Free
40 ਲੱਖ ਪਰਿਵਾਰਾਂ ਨੂੰ ਮੁਫ਼ਤ ਕਣਕ ਅਤੇ ਮੇਰੀ ਰਸੋਈ ਕਿੱਟ ਮੁਹੱਈਆਂ ਕਰਵਾਈ ਜਾ ਰਹੀ ਹੈ - ਭਗਵੰਤ ਮਾਨ
ਚੰਡੀਗੜ੍ਹ, 16 ਜੁਲਾਈ - ਨਵੇਂ ਰਾਸ਼ਨ ਡਿਪੂਆਂ ਦੇ ਅਲਾਟਮੈਂਟ ਪੱਤਰ ਵੰਡ ਸਮਾਰੋਹ ਮੌਕੇ ਆਪਣੇ ਸੰਬੋਧਨ ਵਿਚ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਪੰਜਾਬ ਸਰਕਾਰ ਵਲੋਂ ਹੁਣ ਤੱਕ 14000 ਰਾਸ਼ਨ ਡਿਪੂਆਂ ਰਾਹੀਂ, ਸਮਾਰਟ...
ਅਜੀਤ ਡੈਸਕ
16-07-2026