27-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 16-07-2026

ਕਾਂਗਰਸ ਦਾ ਕਾਟੋ ਕਲੇਸ਼ ਸਿਰਫ਼ ਕੁਰਸੀ ਪਿੱਛੇ - ਭਗਵੰਤ ਮਾਨ

ਚੰਡੀਗੜ੍ਹ, 16 ਜੁਲਾਈ - ਨਵੇਂ ਰਾਸ਼ਨ ਡਿਪੂਆਂ ਦੇ ਅਲਾਟਮੈਂਟ ਪੱਤਰ ਵੰਡ ਸਮਾਰੋਹ ਮੌਕੇ ਆਪਣੇ ਸੰਬੋਧਨ ਵਿਚ ਮੁੱਖ ਮੰਤਰੀ ਭਗਵੰਤ ਮਾਨ ਨੇ ਕਾਂਗਰਸ ਦੇ ਕਾਟੋ ਕਲੇਸ਼ 'ਤੇ ਕਿਹਾ ਕਿ ਪੰਜਾਬ ਦੇ ਲੋਕਾਂ ਦੀ ਕੋਈ ਗੱਲ ਨਹੀਂ ਕਰ ਰਿਹਾ, ਸਾਰੇ ਕਾਂਗਰਸੀਆਂ...

ਅਜੀਤ ਡੈਸਕ 16-07-2026

ਚੰਡੀਗੜ੍ਹ, 16 ਜੁਲਾਈ - ਨਵੇਂ ਰਾਸ਼ਨ ਡਿਪੂਆਂ ਦੇ ਅਲਾਟਮੈਂਟ ਪੱਤਰ ਵੰਡ ਸਮਾਰੋਹ ਮੌਕੇ ਆਪਣੇ ਸੰਬੋਧਨ ਵਿਚ ਮੁੱਖ ਮੰਤਰੀ ਭਗਵੰਤ ਮਾਨ ਨੇ ਕਾਂਗਰਸ ਦੇ ਕਾਟੋ ਕਲੇਸ਼ 'ਤੇ ਕਿਹਾ ਕਿ ਪੰਜਾਬ ਦੇ ਲੋਕਾਂ ਦੀ ਕੋਈ ਗੱਲ ਨਹੀਂ ਕਰ ਰਿਹਾ, ਸਾਰੇ ਕਾਂਗਰਸੀਆਂ ਨੂੰ ਸਿਰਫ਼ ਕੁਰਸੀ ਦੀ ਪਈ ਹੋਈ ਹੈ। ਲੜਾਈ ਸਿਰਫ਼ ਕੁਰਸੀ ਪਿੱਛੇ ਹੈ, ਜੋ ਕਿ ਅਜੇ ਮਿਲੀ ਵੀ ਨਹੀਂ। ਪੰਜਾਬ ਦੇ ਲੋਕਾਂ ਦੀ ਕੋਈ ਗੱਲ ਕਰ ਰਿਹਾ।

ਪਿਛਲੀ ਖ਼ਬਰ ਯੂ.ਪੀ. ਤੋਂ ਮਾਛੀਵਾੜਾ ਪਰਤ ਰਹੇ ਆੜ੍ਹਤੀ ਸਮੇਤ 3 ਦੀ ਮੌਤ, 2 ਗੰਭੀਰ ਜਖ਼ਮੀ ਅਗਲੀ ਖ਼ਬਰ ਪ੍ਰਧਾਨ ਮੰਤਰੀ ਦੀ ਫੇਰੀ ਤੋਂ ਪਹਿਲਾਂ ਸੁਰੱਖਿਆ ਪ੍ਰਬੰਧਾਂ ਦਾ ਜਾਇਜ਼ਾ ਲੈਣ ਜਲੰਧਰ ਛਾਉਣੀ ਪੁੱਜੇ ਡੀ.ਜੀ.ਪੀ. ਗੌਰਵ ਯਾਦਵ