ਚੰਡੀਗੜ੍ਹ, 16 ਜੁਲਾਈ - ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਸਾਡੀ ਸਰਕਾਰ ਨੇ ਪੰਜਾਬ ਦੇ ਸਕੂਲ ਸ਼ਾਨਦਾਰ ਬਣਾ ਦਿੱਤੇ, ਸਕੂਲ ਆਫ ਐਮੀਨੈਂਸ ਬਣਾ ਦਿੱਤੇ। ਅਧਿਆਪਕਾਂ ਨੂੰ ਫਿਨਲੈਂਡ ਤੇ ਸਿੰਗਾਪੁਰ ਤੋਂ ਟਰੇਨਿੰਗ ਦੁਆ ਕੇ ਲਿਆਉਂਦੇ ਹਾਂ। ਬੱਚਿਆਂ ਦੀ ਪੜ੍ਹਾਈ ਦਾ ਪੱਧਰ ਉੱਚਾ ਚੁੱਕਤਾ ਹੈ ਤੇ ਪੜ੍ਹਾਈ ਲਈ ਆਧੁਨਿਕ ਤਰੀਕੇ ਅਪਨਾਏ ਜਾ ਰਹੇ ਹਨ। ਇਸ ਦਾ ਨਤੀਜਾ ਇਹ ਹੈ ਕਿ ਜਦੋਂ ਮੈਂ ਸ਼ਹੀਦ ਭਗਤ ਸਿੰਘ ਦੇ ਪਿੰਡ ਸਹੁੰ ਚੁੱਕੀ ਸੀ ਉਦੋਂ ਪੰਜਾਬ ਵਿਚ ਪੜ੍ਹਾਈ ਵਿਚ 27ਵੇਂ ਨੰਬਰ 'ਤੇ ਸੀ, ਅੱਜ 4 ਸਾਲਾਂ ਵਿਚ ਕੇਰਲ ਨੂੰ ਹਰਾ ਕੇ ਪੰਜਾਬ ਪੜ੍ਹਾਈ ਵਿਚ ਪਹਿਲੇ ਨੰਬਰ 'ਤੇ ਆ ਗਿਆ ਹੈ।
ਤਾਜ਼ਾ ਖ਼ਬਰਾਂ
Free
ਕੇਰਲ ਨੂੰ ਪਛਾੜ ਕੇ ਪੜ੍ਹਾਈ ਵਿਚ ਪਹਿਲੇ ਨੰਬਰ 'ਤੇ ਆ ਗਿਆ ਹੈ ਪੰਜਾਬ - ਭਗਵੰਤ ਮਾਨ
ਚੰਡੀਗੜ੍ਹ, 16 ਜੁਲਾਈ - ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਸਾਡੀ ਸਰਕਾਰ ਨੇ ਪੰਜਾਬ ਦੇ ਸਕੂਲ ਸ਼ਾਨਦਾਰ ਬਣਾ ਦਿੱਤੇ, ਸਕੂਲ ਆਫ ਐਮੀਨੈਂਸ ਬਣਾ ਦਿੱਤੇ। ਅਧਿਆਪਕਾਂ ਨੂੰ ਫਿਨਲੈਂਡ ਤੇ ਸਿੰਗਾਪੁਰ ਤੋਂ ਟਰੇਨਿੰਗ ਦੁਆ...
ਅਜੀਤ ਡੈਸਕ
16-07-2026