24-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 16-07-2026

ਜੰਤਰ ਮੰਤਰ ਤੇ ਭੁੱਖ ਹੜਤਾਲ ’ਤੇ ਬੈਠੇ ਸੋਨਮ ਵਾਂਗਚੁਕ ਨੂੰ ਮਿਲਣ ਲਈ ਪਹੁੰਚੇ ਅਰਵਿੰਦ ਕੇਜਰੀਵਾਲ

ਦਿੱਲੀ, 16 ਜੁਲਾਈ- 19 ਜੂਨ ਤੋਂ ਭੁੱਖ ਹੜਤਾਲ ਤੇ ਬੈਠੇ ਸੋਨਮ ਵਾਂਗਚੁਕ ਨੂੰ ਮਿਲਣ ਲਈ ਆਮ ਆਦਮੀ ਪਾਰਟੀ...

ਅਜੀਤ ਡੈਸਕ 16-07-2026

ਦਿੱਲੀ, 16 ਜੁਲਾਈ- 19 ਜੂਨ ਤੋਂ ਭੁੱਖ ਹੜਤਾਲ ਤੇ ਬੈਠੇ ਸੋਨਮ ਵਾਂਗਚੁਕ ਨੂੰ ਮਿਲਣ ਲਈ ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਵੀ ਜੰਤਰ ਮੰਤਰ ਤੇ ਪਹੁੰਚੇ। ਇਸ ਦੌਰਾਨ ਕੇਜਰੀਵਾਲ ਨੇ ਵਾਂਗਚੁਕ ਨਾਲ ਮੁਲਾਕਾਤ ਕਰਕੇ ਉਨ੍ਹਾਂ ਦਾ ਹਾਲ -ਚਾਲ ਜਾਣਿਆ ਅਤੇ ਕੇਂਦਰ ਸਰਕਾਰ ਤੇ ਪੇਪਰ ਲੀਕ ਮਾਮਲੇ ਨੂੰ ਲੈ ਕੇ ਸਵਾਲ ਖੜ੍ਹੇ ਕੀਤੇ

ਪਿਛਲੀ ਖ਼ਬਰ ਮੈਂ ਪੰਜਾਬ ਦੇ ਲੋਕਾਂ ਨੂੰ ਮਿਲਣ ਦੇ ਲਈ ਉਤਸੁਕ ਹਾਂ- ਪ੍ਰਧਾਨ ਮੰਤਰੀ ਮੋਦੀ ਅਗਲੀ ਖ਼ਬਰ ਪ੍ਰਧਾਨ ਮੰਤਰੀ ਮੋਦੀ ਦੇ ਦੌਰੇ ਕਾਰਨ ਨਗਰ ਕੌਂਸਲ ਪ੍ਰਧਾਨ ਗੁਰਪ੍ਰੀਤ ਸਿੰਘ ਵਿਰਕ ਦੀ ਤਾਜਪੋਸ਼ੀ ਮੁਲਤਵੀਂ