24-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 16-07-2026

ਮੈਂ ਪੰਜਾਬ ਦੇ ਲੋਕਾਂ ਨੂੰ ਮਿਲਣ ਦੇ ਲਈ ਉਤਸੁਕ ਹਾਂ- ਪ੍ਰਧਾਨ ਮੰਤਰੀ ਮੋਦੀ

ਚੰਡੀਗੜ੍ਹ, 16 ਜੁਲਾਈ- ਪੰਜਾਬ ਦੌਰੇ ਤੋਂ ਪਹਿਲਾਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਟਵੀਟ...

ਅਜੀਤ ਡੈਸਕ 16-07-2026

ਚੰਡੀਗੜ੍ਹ, 16 ਜੁਲਾਈ- ਪੰਜਾਬ ਦੌਰੇ ਤੋਂ ਪਹਿਲਾਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਟਵੀਟ ਕੀਤਾ ਹੈ। ਉਨ੍ਹਾਂ ਕਿਹਾ ਕਿ ਭਲਕੇ ਜਲੰਧਰ ਵਿਚ ਹੋਣ ਵਾਲੀ ਬੀਜੇਪੀ ਰੈਲੀ ਦੋਰਾਨ ਮੈਂ ਪੰਜਾਬ ਦੇ ਲੋਕਾਂ ਨੂੰ ਮਿਲਣ ਦੇ ਲਈ ਉਤਸੁਕ ਹਾਂ।

ਪਿਛਲੀ ਖ਼ਬਰ ਪੰਜਾਬ ਸਰਕਾਰ ਨੇ ਵੈੱਲਫੇਅਰ ਬੋਰਡਾਂ ਦੀਆਂ ਨਿਯੁਕਤੀਆਂ ਦਾ ਕੀਤਾ ਐਲਾਨ ਅਗਲੀ ਖ਼ਬਰ ਜੰਤਰ ਮੰਤਰ ਤੇ ਭੁੱਖ ਹੜਤਾਲ ’ਤੇ ਬੈਠੇ ਸੋਨਮ ਵਾਂਗਚੁਕ ਨੂੰ ਮਿਲਣ ਲਈ ਪਹੁੰਚੇ ਅਰਵਿੰਦ ਕੇਜਰੀਵਾਲ