ਗੁਰੂਗ੍ਰਾਮ (ਹਰਿਆਣਾ), 17 ਜੁਲਾਈ - ਗੁਰੂਗ੍ਰਾਮ ਪੁਲਿਸ ਨੇ ਸ਼ਹਿਰ ਵਿਚ ਗੈਰ-ਕਾਨੂੰਨੀ ਤੌਰ 'ਤੇ ਰਹਿਣ ਦੇ ਸ਼ੱਕ ਵਿਚ 13 ਕਥਿਤ ਬੰਗਲਾਦੇਸ਼ੀ ਨਾਗਰਿਕਾਂ ਨੂੰ ਹਿਰਾਸਤ ਵਿਚ ਲਿਆ ਹੈ ਅਤੇ ਉਨ੍ਹਾਂ ਨੂੰ ਦੇਸ਼ ਨਿਕਾਲਾ ਦੇਣ ਦੀ ਪ੍ਰਕਿਰਿਆ ਸ਼ੁਰੂ ਕਰ ਦਿੱਤੀ ਹੈ।
ਤਾਜ਼ਾ ਖ਼ਬਰਾਂ
Free
ਗੁਰੂਗ੍ਰਾਮ ਪੁਲਿਸ ਨੇ ਗੈਰ-ਕਾਨੂੰਨੀ ਤੌਰ 'ਤੇ ਰਹਿਣ ਦੇ ਸ਼ੱਕ ਵਿਚ 13 ਕਥਿਤ ਬੰਗਲਾਦੇਸ਼ੀ ਨਾਗਰਿਕਾਂ ਨੂੰ ਲਿਆ ਹਿਰਾਸਤ ਚ
ਗੁਰੂਗ੍ਰਾਮ (ਹਰਿਆਣਾ), 17 ਜੁਲਾਈ - ਗੁਰੂਗ੍ਰਾਮ ਪੁਲਿਸ ਨੇ ਸ਼ਹਿਰ ਵਿਚ ਗੈਰ-ਕਾਨੂੰਨੀ ਤੌਰ 'ਤੇ ਰਹਿਣ ਦੇ ਸ਼ੱਕ ਵਿਚ 13 ਕਥਿਤ ਬੰਗਲਾਦੇਸ਼ੀ ਨਾਗਰਿਕਾਂ ਨੂੰ ਹਿਰਾਸਤ ਵਿਚ ਲਿਆ ਹੈ ਅਤੇ ਉਨ੍ਹਾਂ ਨੂੰ ਦੇਸ਼...
ਅਜੀਤ ਡੈਸਕ
17-07-2026