25-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-07-2026

ਕਿਸਾਨ ਜਥੇਬੰਦੀ ਵਲੋਂ ਪੁਤਲਾ ਫੂਕ ਪ੍ਰਦਰਸ਼ਨ

ਸੁਲਤਾਨਵਿੰਡ (ਅੰਮ੍ਰਿਤਸਰ), 17 ਜੁਲਾਈ (ਗੁਰਨਾਮ ਸਿੰਘ ਬੁੱਟਰ) - ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਜਲੰਧਰ ਵਿਖੇ ਅੱਜ ਫੇਰੀ ਦੌਰਾਨ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਦੇ ਆਗੂ ਸਰਵਣ ਸਿੰਘ ਪੰਧੇਰ ਦੀ ਅਗਵਾਈ...

ਅਜੀਤ ਡੈਸਕ 17-07-2026

ਸੁਲਤਾਨਵਿੰਡ (ਅੰਮ੍ਰਿਤਸਰ), 17 ਜੁਲਾਈ (ਗੁਰਨਾਮ ਸਿੰਘ ਬੁੱਟਰ) - ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਜਲੰਧਰ ਵਿਖੇ ਅੱਜ ਫੇਰੀ ਦੌਰਾਨ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਦੇ ਆਗੂ ਸਰਵਣ ਸਿੰਘ ਪੰਧੇਰ ਦੀ ਅਗਵਾਈ ਹੇਠ ਨਿਊ ਅੰਮ੍ਰਿਤਸਰ ਦੇ ਗੋਲਡਨ ਗੇਟ ਵਿਖੇ ਪੁਤਲਾ ਫੂਕ ਕੇ ਨਾਅਰੇਬਾਜ਼ੀ ਕੀਤੀ ਗਈ। ਇਸ ਮੌਕੇ ਗੱਲਬਾਤ ਕਰਦਿਆਂ ਸਰਵਣ ਸਿੰਘ ਪੰਧੇਰ ਨੇ ਕਿਹਾ ਕਿ ਕਿਸਾਨਾ ਦੀਆਂ ਮੰਗਾਂ ਵੱਲ ਕੇਂਦਰ ਸਰਕਾਰ ਸਿਵਾਏ ਲਾਰਿਆ ਤੋਂ ਕੁਝ ਨਹੀ ਕੀਤਾ। ਉਨ੍ਹਾਂ ਕਿਹਾ ਕਿ ਜਿੰਨਾ ਚਿਰ ਕੇਂਦਰ ਸਰਕਾਰ ਕਿਸਾਨਾਂ ਦੀਆਂ ਮੰਗਾਂ ਵੱਲ ਧਿਆਨ ਨਹੀ ਦਿੰਦੀ ਓਨਾ ਚਿਰ ਕੇਂਦਰ ਸਰਕਾਰ ਵਿਰੁੱਧ ਕਿਸਾਨ ਜਥੇਬੰਦੀਆਂ ਵਲੋਂ ਪੁਤਲਾ ਫੂਕ ਮੁਜ਼ਾਹਰੇ ਜਾਰੀ ਰਹਿਣਗੇ।

ਪਿਛਲੀ ਖ਼ਬਰ ਸੋਨਮ ਵਾਂਗਚੁੱਕ ਨੂੰ ਬਣਾਇਆ ਜਾਵੇ ਦੇਸ਼ ਦਾ ਸਿੱਖਿਆ ਮੰਤਰੀ- ਅਰਵਿੰਦ ਕੇਜਰੀਵਾਲ ਅਗਲੀ ਖ਼ਬਰ ਸ਼੍ਰੋਮਣੀ ਕਮੇਟੀ ਵਲੋਂ ਸ਼ਰਧਾ ਸਹਿਤ ਮਨਾਈ ਜਾ ਰਹੀ ਹੈ ਜਥੇਦਾਰ ਤੇਜਾ ਸਿੰਘ ਸਮੁੰਦਰੀ ਦੀ ਸ਼ਹੀਦੀ ਸ਼ਤਾਬਦੀ