25-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-07-2026

ਸੋਨਮ ਵਾਂਗਚੁੱਕ ਨੂੰ ਬਣਾਇਆ ਜਾਵੇ ਦੇਸ਼ ਦਾ ਸਿੱਖਿਆ ਮੰਤਰੀ- ਅਰਵਿੰਦ ਕੇਜਰੀਵਾਲ

ਨਵੀਂ ਦਿੱਲੀ, 17 ਜੁਲਾਈ- ਸੋਨਮ ਵਾਂਗਚੁੱਕ ਵਲੋਂ ਕੀਤੇ ਜਾ ਰਹੇ ਪ੍ਰਦਰਸ਼ਨ ਨੂੰ ਸਮਰਥਨ ਦੇਣ ਪੁੱਜੇ ‘ਆਪ’ ਸੁਪਰੀਮੋ ਅਰਵਿੰਦ ਕੇਜਰੀਵਾਲ ਨੇ ਵੱਡਾ ਬਿਆਨ ਦਿੱਤਾ ਹੈ। ਉਨ੍ਹਾਂ ਕਿਹਾ ਕਿ ਧਰਮਿੰਦਰ....

ਅਜੀਤ ਡੈਸਕ 17-07-2026

 ਨਵੀਂ ਦਿੱਲੀ, 17 ਜੁਲਾਈ- ਸੋਨਮ ਵਾਂਗਚੁੱਕ ਵਲੋਂ ਕੀਤੇ ਜਾ ਰਹੇ ਪ੍ਰਦਰਸ਼ਨ ਨੂੰ ਸਮਰਥਨ ਦੇਣ ਪੁੱਜੇ ‘ਆਪ’ ਸੁਪਰੀਮੋ ਅਰਵਿੰਦ ਕੇਜਰੀਵਾਲ ਨੇ ਵੱਡਾ ਬਿਆਨ ਦਿੱਤਾ ਹੈ। ਉਨ੍ਹਾਂ ਕਿਹਾ ਕਿ ਧਰਮਿੰਦਰ ਪ੍ਰਧਾਨ ਨੂੰ ਹਟਾ ਕੇ ਸੋਨਮ ਵਾਂਗਚੁਕ ਨੂੰ ਦੇਸ਼ ਦਾ ਸਿੱਖਿਆ ਮੰਤਰੀ ਬਣਾਇਆ ਜਾਣਾ ਚਾਹੀਦਾ ਹੈ।

 

 

ਪਿਛਲੀ ਖ਼ਬਰ ਰੇਲਗੱਡੀ ਦੀ ਲਪੇਟ ’ਚ ਆਈ ਸਕੂਲ ਵੈਨ, ਦੋ ਬੱਚਿਆਂ ਸਮੇਤ ਤਿੰਨ ਦੀ ਮੌਤ ਅਗਲੀ ਖ਼ਬਰ ਕਿਸਾਨ ਜਥੇਬੰਦੀ ਵਲੋਂ ਪੁਤਲਾ ਫੂਕ ਪ੍ਰਦਰਸ਼ਨ