26-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-07-2026

ਕੌਮੀ ਇਨਸਾਫ਼ ਮੋਰਚੇ ਵਲੋਂ ਕੱਢਿਆ ਗਿਆ ਰੋਸ ਮਾਰਚ

ਐਸ.ਏ.ਐਸ. ਨਗਰ, 17 ਜੁਲਾਈ (ਤਰਵਿੰਦਰ ਸਿੰਘ ਬੈਨੀਪਾਲ) - ਕੌਮੀ ਇਨਸਾਫ਼ ਮੋਰਚੇ ਵਲੋਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਪੰਜਾਬ ਫੇਰੀ ਨੂੰ ਲੈ ਕੇ ਕਾਲੀਆਂ ਝੰਡੀਆਂ ਨਾਲ ਵਿਰੋਧ ਪ੍ਰਦਰਸ਼ਨ ਕਰਨ...

ਅਜੀਤ ਡੈਸਕ 17-07-2026

ਐਸ.ਏ.ਐਸ. ਨਗਰ, 17 ਜੁਲਾਈ (ਤਰਵਿੰਦਰ ਸਿੰਘ ਬੈਨੀਪਾਲ) - ਕੌਮੀ ਇਨਸਾਫ਼ ਮੋਰਚੇ ਵਲੋਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਪੰਜਾਬ ਫੇਰੀ ਨੂੰ ਲੈ ਕੇ ਕਾਲੀਆਂ ਝੰਡੀਆਂ ਨਾਲ ਵਿਰੋਧ ਪ੍ਰਦਰਸ਼ਨ ਕਰਨ ਦੇ ਕੀਤੇ ਐਲਾਨ ਤਹਿਤ ਅੱਜ ਚੰਡੀਗੜ੍ਹ ਮੁਹਾਲੀ ਬਾਰਡਰ 'ਤੇ ਚੱਲ ਰਹੇ ਕੌਮੀ ਇਨਸਾਫ਼ ਮੋਰਚੇ ਤੋਂ ਏਅਰਪੋਰਟ ਰੋਡ ਤੱਕ ਰੋਸ ਮਾਰਚ ਕੱਢਿਆ ਗਿਆ। ਇਸ ਮੌਕੇ ਕੌਮੀ ਇਨਸਾਫ ਮੋਰਚੇ ਦੇ ਕਾਰਕੁਨਾਂ ਨੇ ਨਰਿੰਦਰ ਮੋਦੀ ਗੋ ਬੈਕ ਦੇ ਨਾਅਰੇ ਲਗਾਉਂਦੇ ਹੋਏ ਬੰਦੀ ਸਿੰਘਾਂ ਦੀ ਰਿਹਾਈ ਦੀ ਮੰਗ ਕੀਤੀ।

ਪਿਛਲੀ ਖ਼ਬਰ ਪ੍ਰਧਾਨ ਮੰਤਰੀ ਮੋਦੀ ਨੇ ਸਿੱਖ ਅਜਾਇਬ ਘਰ ਅਤੇ ਹਾਂਸੀ-ਬਰਵਾਲਾ ਬ੍ਰਾਊਨਫੀਲਡ ਹਾਈਵੇ ਪ੍ਰੋਜੈਕਟ ਦਾ ਰੱਖਿਆ ਨੀਂਹ ਪੱਥਰ ਅਗਲੀ ਖ਼ਬਰ ਸ਼੍ਰੋਮਣੀ ਅਕਾਲੀ ਦਲ (ਪੁਨਰ ਸੁਰਜੀਤ) ਵਲੋਂ ਤੇਜਾ ਸਿੰਘ ਸਮੁੰਦਰੀ ਦੀ ਸ਼ਹੀਦੀ ਸ਼ਤਾਬਦੀ ਮਨਾਈ