26-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-07-2026

ਪ੍ਰਧਾਨ ਮੰਤਰੀ ਮੋਦੀ ਨੇ ਸਿੱਖ ਅਜਾਇਬ ਘਰ ਅਤੇ ਹਾਂਸੀ-ਬਰਵਾਲਾ ਬ੍ਰਾਊਨਫੀਲਡ ਹਾਈਵੇ ਪ੍ਰੋਜੈਕਟ ਦਾ ਰੱਖਿਆ ਨੀਂਹ ਪੱਥਰ

ਜੀਂਦ (ਹਰਿਆਣਾ), 17 ਜੁਲਾਈ - ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਕੁਰੂਕਸ਼ੇਤਰ ਵਿਖੇ ਸਿੱਖ ਅਜਾਇਬ ਘਰ ਅਤੇ 24.27 ਕਿਲੋਮੀਟਰ ਲੰਬੇ ਹਾਂਸੀ-ਬਰਵਾਲਾ ਬ੍ਰਾਊਨਫੀਲਡ ਹਾਈਵੇ ਪ੍ਰੋਜੈਕਟ ਦਾ ਨੀਂਹ ਪੱਥਰ ਰੱਖਿਆ। ਉਨ੍ਹਾਂ ਕੁਰੂਕਸ਼ੇਤਰ ਵਿਖੇ ਐਲੀਵੇਟਿਡ...

ਅਜੀਤ ਡੈਸਕ 17-07-2026

ਜੀਂਦ (ਹਰਿਆਣਾ), 17 ਜੁਲਾਈ - ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਕੁਰੂਕਸ਼ੇਤਰ ਵਿਖੇ ਸਿੱਖ ਅਜਾਇਬ ਘਰ ਅਤੇ 24.27 ਕਿਲੋਮੀਟਰ ਲੰਬੇ ਹਾਂਸੀ-ਬਰਵਾਲਾ ਬ੍ਰਾਊਨਫੀਲਡ ਹਾਈਵੇ ਪ੍ਰੋਜੈਕਟ ਦਾ ਨੀਂਹ ਪੱਥਰ ਰੱਖਿਆ। ਉਨ੍ਹਾਂ ਕੁਰੂਕਸ਼ੇਤਰ ਵਿਖੇ ਐਲੀਵੇਟਿਡ ਰੇਲਵੇ ਟ੍ਰੈਕ ਅਤੇ ਹੋਰ ਪ੍ਰੋਜੈਕਟ ਵੀ ਰਾਸ਼ਟਰ ਨੂੰ ਸਮਰਪਿਤ ਕੀਤਾ। 

ਪਿਛਲੀ ਖ਼ਬਰ ਦੇਸ਼ ਦੀ ਪਹਿਲੀ ਹਾਈਡ੍ਰੋਜਨ ਟ੍ਰੇਨ ਹਰਿਆਣਾ ਵਿਚ ਚੱਲੀ - ਪ੍ਰਧਾਨ ਮੰਤਰੀ ਮੋਦੀ ਅਗਲੀ ਖ਼ਬਰ ਕੌਮੀ ਇਨਸਾਫ਼ ਮੋਰਚੇ ਵਲੋਂ ਕੱਢਿਆ ਗਿਆ ਰੋਸ ਮਾਰਚ