26-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-07-2026

ਦੇਸ਼ ਦੀ ਪਹਿਲੀ ਹਾਈਡ੍ਰੋਜਨ ਟ੍ਰੇਨ ਹਰਿਆਣਾ ਵਿਚ ਚੱਲੀ - ਪ੍ਰਧਾਨ ਮੰਤਰੀ ਮੋਦੀ

ਜੀਂਦ, (ਹਰਿਆਣਾ), 17 ਜੁਲਾਈ- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਦੇਸ਼ ਦੀ ਪਹਿਲੀ ਹਾਈਡ੍ਰੋਜਨ ਟ੍ਰੇਨ ਨੂੰ ਹਰੀ ਝੰਡੀ ਦਿਖਾਈ। ਇਹ ਟ੍ਰੇਨ ਜੀਂਦ ਅਤੇ ਸੋਨੀਪਤ ਵਿਚਕਾਰ ਚੱਲੀ। ਇਸ ਮੌਕੇ ਜਨ ਸਭਾ ਨੂੰ ਸੰਬੋਧਨ ਕਰਦਿਆਂ ਪ੍ਰਧਾਨ ਮੰਤਰੀ ਮੋਦੀ ਨੇ ਕਿਹਾ ਕਿ...

ਅਜੀਤ ਡੈਸਕ 17-07-2026

ਜੀਂਦ, (ਹਰਿਆਣਾ), 17 ਜੁਲਾਈ- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਦੇਸ਼ ਦੀ ਪਹਿਲੀ ਹਾਈਡ੍ਰੋਜਨ ਟ੍ਰੇਨ ਨੂੰ ਹਰੀ ਝੰਡੀ ਦਿਖਾਈ। ਇਹ ਟ੍ਰੇਨ ਜੀਂਦ ਅਤੇ ਸੋਨੀਪਤ ਵਿਚਕਾਰ ਚੱਲੀ। ਇਸ ਮੌਕੇ ਜਨ ਸਭਾ ਨੂੰ ਸੰਬੋਧਨ ਕਰਦਿਆਂ ਪ੍ਰਧਾਨ ਮੰਤਰੀ ਮੋਦੀ ਨੇ ਕਿਹਾ ਕਿ ਹਰਿਆਣਾ ਵੀਰਤਾ, ਧਰਮ ਅਤੇ ਫਖਰ ਦੀ ਧਰਤੀ ਹੈ। ਇਸ ਪਵਿੱਤਰ ਧਰਤੀ 'ਤੇ ਆ ਕੇ ਮਨ ਖੁਸ਼ ਹੋ ਗਿਆ। ਜੀਂਦ ਆਉਣਾ ਪੁਰਾਣੀਆਂ ਯਾਦਾਂ ਨੂੰ ਤਾਜ਼ਾ ਕਰਨ ਵਾਂਗ ਹੈ। ਉਨ੍ਹਾਂ ਕਿਹਾ ਕਿ ਦੇਸ਼ ਦੀ ਪਹਿਲੀ ਹਾਈਡ੍ਰੋਜਨ ਟ੍ਰੇਨ ਹਰਿਆਣਾ ਵਿਚ ਚੱਲੀ ਤੇ ਹਰਿਆਣਾ ਦਾ ਨਾਂਅ ਇਤਿਹਾਸ ਵਿਚ ਦਰਜ ਹੋਇਆ ਹੈ। ਹਰਿਆਣਾ ਵਿਕਾਸ ਦੀ ਪਟੜੀ 'ਤੇ ਚੱਲ ਰਿਹਾ ਹੈ।

ਪਿਛਲੀ ਖ਼ਬਰ ਭਾਰਤ ਦੀ ਹਾਈਡ੍ਰੋਜਨ ਟ੍ਰੇਨ ਦੁਨੀਆਂ 'ਚ ਸਭ ਤੋਂ ਲੰਬੀ ਤੇ ਤਾਕਤਵਰ - ਪ੍ਰਧਾਨ ਮੰਤਰੀ ਅਗਲੀ ਖ਼ਬਰ ਪ੍ਰਧਾਨ ਮੰਤਰੀ ਮੋਦੀ ਨੇ ਸਿੱਖ ਅਜਾਇਬ ਘਰ ਅਤੇ ਹਾਂਸੀ-ਬਰਵਾਲਾ ਬ੍ਰਾਊਨਫੀਲਡ ਹਾਈਵੇ ਪ੍ਰੋਜੈਕਟ ਦਾ ਰੱਖਿਆ ਨੀਂਹ ਪੱਥਰ