26-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-07-2026

ਪ੍ਰਧਾਨ ਮੰਤਰੀ ਦਾ ਘਿਰਾਓ ਕਰਨ ਜਾ ਰਹੇ ਯੂਥ ਕਾਂਗਰਸ ਦੇ ਸੂਬਾ ਪ੍ਰਧਾਨ ਨੂੰ ਪੁਲਿਸ ਨੇ ਲਿਆ ਹਿਰਾਸਤ ਵਿਚ

ਲੁਧਿਆਣਾ, 17 ਜੁਲਾਈ (ਪਰਮਿੰਦਰ ਸਿੰਘ ਆਹੂਜਾ) - ਪ੍ਰਧਾਨ ਮੰਤਰੀ ਦਾ ਘਿਰਾਓ ਕਰਨ ਜਾ ਰਹੇ ਯੂਥ ਕਾਂਗਰਸ ਦੇ ਸੂਬਾ ਪ੍ਰਧਾਨ ਨੂੰ ਪੁਲਿਸ ਨੇ ਹਿਰਾਸਤ ਵਿੱਚ ਲੈ ਲਿਆ ਹੈ। ਜਾਣਕਾਰੀ ਅਨੁਸਾਰ ਯੂਥ ਕਾਂਗਰਸ ਦਾ ਪ੍ਰਧਾਨ...

ਅਜੀਤ ਡੈਸਕ 17-07-2026

ਲੁਧਿਆਣਾ, 17 ਜੁਲਾਈ (ਪਰਮਿੰਦਰ ਸਿੰਘ ਆਹੂਜਾ) - ਪ੍ਰਧਾਨ ਮੰਤਰੀ ਦਾ ਘਿਰਾਓ ਕਰਨ ਜਾ ਰਹੇ ਯੂਥ ਕਾਂਗਰਸ ਦੇ ਸੂਬਾ ਪ੍ਰਧਾਨ ਨੂੰ ਪੁਲਿਸ ਨੇ ਹਿਰਾਸਤ ਵਿਚ ਲੈ ਲਿਆ ਹੈ। ਜਾਣਕਾਰੀ ਅਨੁਸਾਰ ਯੂਥ ਕਾਂਗਰਸ ਦਾ ਪ੍ਰਧਾਨ ਸ਼ੁਭਮ ਸ਼ਰਮਾ ਉਰਫ ਸ਼ੁਭੀ ਅੱਜ ਆਪਣੇ ਸਾਥੀਆਂ ਨਾਲ ਜਲੰਧਰ ਵਿਚ ਪ੍ਰਧਾਨ ਮੰਤਰੀ ਦਾ ਘਿਰਾਓ ਕਰਨ ਜਾ ਰਿਹਾ ਸੀ ਕਿ ਪੁਲਿਸ ਨੇ ਉਸ ਨੂੰ ਲਾਡੋਵਾਲ ਟੋਲ ਪਲਾਜ਼ਾ ਨੇੜੇ ਰੋਕ ਲਿਆ। ਇਨ੍ਹਾਂ ਸਾਰਿਆਂ ਨੂੰ ਪੁਲਿਸ ਥਾਣੇ ਲਿਜਾਇਆ ਗਿਆ ਹੈ ਸੂਚਨਾ ਮਿਲਦਿਆਂ ਯੂਥ ਕਾਂਗਰਸ ਦੇ ਆਗੂ ਅਤੇ ਵਰਕਰ ਵੀ ਉੱਥੇ ਪਹੁੰਚਣੇ ਸ਼ੁਰੂ ਹੋ ਗਏ ਹਨ ਜਿਸ ਕਾਰਨ ਸਥਿਤੀ ਤਨਾਪੂਰਨ ਬਣ ਗਈ ਹੈ।

ਪਿਛਲੀ ਖ਼ਬਰ ਵਿਸ਼ੂ ਰਾਣਾ ਰਾਜਪੂਤ ਭਲਾਈ ਬੋਰਡ ਬਲਾਚੌਰ ਦੇ ਚੇਅਰਮੈਨ ਨਿਯੁਕਤ ਅਗਲੀ ਖ਼ਬਰ ਨੀਤੂ ਮਨਹਾਸ ਬਣੇ ਨਗਰ ਕੌਂਸਲ ਸੁਜਾਨਪੁਰ ਦੇ ਪ੍ਰਧਾਨ ਅਤੇ ਸੁਰਿੰਦਰ ਸ਼ਰਮਾ ਉਪ ਪ੍ਰਧਾਨ