26-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-07-2026

ਵਿਸ਼ੂ ਰਾਣਾ ਰਾਜਪੂਤ ਭਲਾਈ ਬੋਰਡ ਬਲਾਚੌਰ ਦੇ ਚੇਅਰਮੈਨ ਨਿਯੁਕਤ

ਬਲਾਚੌਰ (ਸ਼ਹੀਦ ਭਗਤ ਸਿੰਘ ਨਗਰ), 17 ਜੁਲਾਈ (ਦੀਦਾਰ ਸਿੰਘ ਬਲਾਚੌਰੀਆ) - ਪੰਜਾਬ ਸਰਕਾਰ ਵਲੋਂ ਰਾਣਾ ਵਿਸ਼ਵਰਾਜ ਕੌਸ਼ਲ ਵਿਸ਼ੂ ਰਾਣਾ ਨੂੰ ਰਾਜਪੂਤ ਵੈਲਫੇਅਰ ਬੋਰਡ ਵਿਧਾਨ ਸਭਾ ਹਲਕਾ ਬਲਾਚੌਰ ਦਾ ਚੇਅਰਮੈਨ ਨਿਯੁਕਤ ਕੀਤਾ...

ਅਜੀਤ ਡੈਸਕ 17-07-2026

ਬਲਾਚੌਰ (ਸ਼ਹੀਦ ਭਗਤ ਸਿੰਘ ਨਗਰ), 17 ਜੁਲਾਈ (ਦੀਦਾਰ ਸਿੰਘ ਬਲਾਚੌਰੀਆ) - ਪੰਜਾਬ ਸਰਕਾਰ ਵਲੋਂ ਰਾਣਾ ਵਿਸ਼ਵਰਾਜ ਕੌਸ਼ਲ ਵਿਸ਼ੂ ਰਾਣਾ ਨੂੰ ਰਾਜਪੂਤ ਵੈਲਫੇਅਰ ਬੋਰਡ ਵਿਧਾਨ ਸਭਾ ਹਲਕਾ ਬਲਾਚੌਰ ਦਾ ਚੇਅਰਮੈਨ ਨਿਯੁਕਤ ਕੀਤਾ ਹੈ। ਵਿਸ਼ੂ ਰਾਣਾ ਬਾਬਾ ਬਲਰਾਜ ਮੰਦਰ ਸਭਾ ਬਲਾਚੌਰ ਦੇ ਮੌਜੂਦਾ ਪ੍ਰਧਾਨ ਵੀ ਹਨ। ਉਨ੍ਹਾਂ ਦੀ ਨਿਯੁਕਤੀ 'ਤੇ ਰਾਜਪੂਤ ਸਭਾ ਬਲਾਚੌਰ ਤੇ ਬੀਏਵੀ ਸੀਨੀਅਰ ਸੈਕੰਡਰੀ ਸਕੂਲ ਦੇ ਸਟਾਫ਼ ਤੇ ਕਮੇਟੀ ਮੈਂਬਰਾਂ ਨੇ ਖੁਸ਼ੀ ਦਾ ਪ੍ਰਗਟਾਵਾ ਕੀਤਾ।

ਪਿਛਲੀ ਖ਼ਬਰ ਐਲਏਡੀਸੀ ਨੀਤੀ ਖ਼ਿਲਾਫ਼ ਵਕੀਲਾਂ ਦੀ ਹੜਤਾਲ ਨੌਵੇਂ ਦਿਨ ਵੀ ਜਾਰੀ ਅਗਲੀ ਖ਼ਬਰ ਪ੍ਰਧਾਨ ਮੰਤਰੀ ਦਾ ਘਿਰਾਓ ਕਰਨ ਜਾ ਰਹੇ ਯੂਥ ਕਾਂਗਰਸ ਦੇ ਸੂਬਾ ਪ੍ਰਧਾਨ ਨੂੰ ਪੁਲਿਸ ਨੇ ਲਿਆ ਹਿਰਾਸਤ ਵਿਚ