27-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-07-2026

ਜੇ.ਈ. ਦੀ ਸ਼ੱਕੀ ਹਾਲਤ ਵਿਚ ਮੌਤ

ਭੀਖੀ (ਮਾਨਸਾ), 17 ਜੁਲਾਈ (ਬਲਕਾਰ ਸਿੰਘ ਸਹੋਤਾ) - ਬੀਤੀ ਰਾਤ ਪਾਰਵਕਾਮ ਦੇ ਉਪ ਮੰਡਲ ਦਫ਼ਤਰ ਭੀਖੀ ਵਿਖੇ ਤਾਇਨਾਤ ਜੂਨੀਅਰ ਇੰਜੀਨੀਅਰ ਗੁਰਜੀਤ ਸਿੰਘ ਵਾਸੀ ਕਿਸ਼ਨਗੜ੍ਹ ਫਰਵਾਹੀ...

ਅਜੀਤ ਡੈਸਕ 17-07-2026

ਭੀਖੀ (ਮਾਨਸਾ), 17 ਜੁਲਾਈ (ਬਲਕਾਰ ਸਿੰਘ ਸਹੋਤਾ) - ਬੀਤੀ ਰਾਤ ਪਾਰਵਕਾਮ ਦੇ ਉਪ ਮੰਡਲ ਦਫ਼ਤਰ ਭੀਖੀ ਵਿਖੇ ਤਾਇਨਾਤ ਜੂਨੀਅਰ ਇੰਜੀਨੀਅਰ ਗੁਰਜੀਤ ਸਿੰਘ ਵਾਸੀ ਕਿਸ਼ਨਗੜ੍ਹ ਫਰਵਾਹੀ ਹਾਲ ਆਬਾਦ ਭੀਖੀ ਦੀ ਲੰਘੀ ਰਾਤ ਸ਼ੱਕੀ ਹਾਲਤ ’ਚ ਮੌਤ ਹੋ ਗਈ। ਥਾਣਾ ਮੁਖੀ ਗੁਰਮੇਲ ਸਿੰਘ ਭੁੱਲਰ ਨੇ ਦੱਸਿਆ ਕਿ ਮ੍ਰਿਤਕ ਦੇ ਪੁੱਤਰ ਇੰਦਰਜੀਤ ਸਿੰਘ ਦੇ ਬਿਆਨਾਂ ’ਤੇ ਪੁਲਿਸ ਵਲੋਂ ਹਾਲ ਦੀ ਘੜੀ ਬੀ.ਐਨ.ਐਸ. 194 ਤਹਿਤ ਮੁਕੱਦਮਾ ਦਰਜ ਕਰ ਕੇ ਪੜਤਾਲ ਕੀਤੀ ਜਾ ਰਹੀ ਹੈ। 

ਪਿਛਲੀ ਖ਼ਬਰ ਸਰਪੰਚ ਗੁਰਦੇਵ ਸਿੰਘ ਸੈਣ ਸਮਾਜ ਵੈਲਫੇਅਰ ਬੋਰਡ ਬਠਿੰਡਾ ਦਿਹਾਤੀ ਦੇ ਚੇਅਰਮੈਨ ਨਿਯੁਕਤ ਅਗਲੀ ਖ਼ਬਰ ਪੰਜਾਬ ਮੁਲਾਜ਼ਮ ਅਤੇ ਪੈਨਸ਼ਨਰ ਸਾਂਝਾ ਫ਼ਰੰਟ ਵਲੋਂ ਰੋਸ ਪ੍ਰਦਰਸ਼ਨ