27-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-07-2026

ਹੋਟਲ ਵਿਚ ਲੱਗੀ ਭਿਆਨਕ ਅੱਗ

ਅੰਮ੍ਰਿਤਸਰ, 17 ਜੁਲਾਈ (ਰਾਜੇਸ਼ ਕੁਮਾਰ ਸ਼ਰਮਾ) - ਸਥਾਨਕ ਮਾਲ ਰੋਡ ਸਥਿਤ ਹੋਟਲ ਕੋਰਟ ਯਾਰਡ ਵਿਖੇ ਭਿਆਨਕ ਅੱਗ ਲੱਗਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਅੱਗ ਲੱਗਣ ਦਾ ਹਾਲੇ ਤੱਕ ਕੋਈ ਸਪਸ਼ਟ ਕਾਰਨ ਨਹੀਂ ਦੱਸਿਆ ਗਿਆ ਹੈ। ਖ਼ਬਰ...

ਅਜੀਤ ਡੈਸਕ 17-07-2026

ਅੰਮ੍ਰਿਤਸਰ, 17 ਜੁਲਾਈ (ਰਾਜੇਸ਼ ਕੁਮਾਰ ਸ਼ਰਮਾ) - ਸਥਾਨਕ ਮਾਲ ਰੋਡ ਸਥਿਤ ਹੋਟਲ ਕੋਰਟ ਯਾਰਡ ਵਿਖੇ ਭਿਆਨਕ ਅੱਗ ਲੱਗਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਅੱਗ ਲੱਗਣ ਦਾ ਹਾਲੇ ਤੱਕ ਕੋਈ ਸਪਸ਼ਟ ਕਾਰਨ ਨਹੀਂ ਦੱਸਿਆ ਗਿਆ ਹੈ। ਖ਼ਬਰ ਲਿਖੇ ਜਾਣ ਤੱਕ ਫਾਇਰ ਬ੍ਰਿਗੇਡ ਦੀਆਂ ਟੀਮਾਂ ਵੀ ਮੌਕੇ 'ਤੇ ਨਹੀਂ ਪਹੁੰਚੀਆਂ, ਜਿਸ ਕਰਕੇ ਲੋਕਾਂ ਚ ਭਾਰੀ ਰੋਸ ਸੀ।

ਪਿਛਲੀ ਖ਼ਬਰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਪਹੁੰਚੇ ਚੰਡੀਗੜ੍ਹ ਅਗਲੀ ਖ਼ਬਰ ਸਰਪੰਚ ਗੁਰਦੇਵ ਸਿੰਘ ਸੈਣ ਸਮਾਜ ਵੈਲਫੇਅਰ ਬੋਰਡ ਬਠਿੰਡਾ ਦਿਹਾਤੀ ਦੇ ਚੇਅਰਮੈਨ ਨਿਯੁਕਤ