27-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-07-2026

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਪਹੁੰਚੇ ਚੰਡੀਗੜ੍ਹ

ਚੰਡੀਗੜ੍ਹ, 17 ਜੁਲਾਈ (ਸੰਦੀਪ ਕੁਮਾਰ ਮਾਹਨਾ) - ਪ੍ਰਧਾਨ ਮੰਤਰੀ ਨਰਿੰਦਰ ਮੋਦੀ ਚੰਡੀਗੜ੍ਹ ਪਹੁੰਚ ਗਏ ਹਨ। ਉਨ੍ਹਾਂ ਨਾਲ ਮੰਚ ਤੇ ਕੇਂਦਰੀ ਸਿਹਤ ਮੰਤਰੀ ਜੇਪੀ ਨੱਡਾ, ਰੇਲ ਮੰਤਰੀ ਅਸ਼ਵਨੀ ਵੈਸ਼ਨਵ, ਪੰਜਾਬ ਦੇ ਰਾਜਪਾਲ ਗੁਲਾਬ ਚੰਦ ਕਟਾਰੀਆ...

ਅਜੀਤ ਡੈਸਕ 17-07-2026

ਚੰਡੀਗੜ੍ਹ, 17 ਜੁਲਾਈ (ਸੰਦੀਪ ਕੁਮਾਰ ਮਾਹਨਾ) - ਪ੍ਰਧਾਨ ਮੰਤਰੀ ਨਰਿੰਦਰ ਮੋਦੀ ਚੰਡੀਗੜ੍ਹ ਪਹੁੰਚ ਗਏ ਹਨ। ਉਨ੍ਹਾਂ ਨਾਲ ਮੰਚ ਤੇ ਕੇਂਦਰੀ ਸਿਹਤ ਮੰਤਰੀ ਜੇਪੀ ਨੱਡਾ, ਰੇਲ ਮੰਤਰੀ ਅਸ਼ਵਨੀ ਵੈਸ਼ਨਵ, ਪੰਜਾਬ ਦੇ ਰਾਜਪਾਲ ਗੁਲਾਬ ਚੰਦ ਕਟਾਰੀਆ ਅਤੇ ਚੰਡੀਗੜ੍ਹ ਤੋਂ ਸੰਸਦ ਮੈਂਬਰ ਮਨੀਸ਼ ਤਿਵਾੜੀ ਵਿਰਾਜਮਾਨ ਹਨ।

ਪਿਛਲੀ ਖ਼ਬਰ ਪਦਮ ਸ਼੍ਰੀ 108 ਸੰਤ ਨਿਰੰਜਨ ਦਾਸ ਜੀ ਪਹੁੰਚੇ ਜਲੰਧਰ ਛਾਉਣੀ ਰੇਲਵੇ ਸਟੇਸ਼ਨ, ਰਵਨੀਤ ਸਿੰਘ ਬਿੱਟੂ ਨੇ ਕੀਤਾ ਸਵਾਗਤ ਅਗਲੀ ਖ਼ਬਰ ਹੋਟਲ ਵਿਚ ਲੱਗੀ ਭਿਆਨਕ ਅੱਗ