ਚੰਡੀਗੜ੍ਹ, 17 ਜੁਲਾਈ - ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ 4,700 ਕਰੋੜ ਰੁਪਏ ਤੋਂ ਵੱਧ ਦੇ ਕਈ ਪ੍ਰੋਜੈਕਟਾਂ ਦਾ ਉਦਘਾਟਨ ਕੀਤਾ ਅਤੇ ਨੀਂਹ ਪੱਥਰ ਰੱਖਿਆ, ਜਿਸ ਵਿਚ ਸਿਹਤ ਸੰਭਾਲ, ਸਿੱਖਿਆ ਅਤੇ ਸੜਕੀ ਬੁਨਿਆਦੀ ਢਾਂਚੇ ਸ਼ਾਮਿਲ ਹਨ। ਇਸ ਮੌਕੇ ਪ੍ਰਧਾਨ ਮੰਤਰੀ ਮੋਦੀ ਨੇ ਕਿਹਾ ਕਿ ਚੰਡੀਗੜ੍ਹ ਦੇਸ਼ ਲਈ ਵਿਕਾਸ ਦਾ ਰੋਲ ਮਾਡਲ ਹੈ। ਮਾਂ ਚੰਡੀ ਦਾ ਆਸ਼ੀਰਵਾਦ ਇਸ ਦੀ ਪਛਾਣ ਹੈ। ਚੰਡੀਗੜ੍ਹ ਦੀ ਪਛਾਣ ਵਿਵਸਥਿਤ ਵਿਕਾਸ ਹੈ। ਨਵੀਂ ਕਾਨੂੰਨ ਵਿਵਸਥਾ ਦੀ ਸ਼ੁਰੂਆਤ ਇਥੋਂ ਹੀ ਹੋਈ ਸੀ। ਭਾਰਤੀ ਨਿਆਂ ਸੰਹਿਤਾ ਦੀ ਸ਼ੁਰੂਆਤ ਇਥੋਂ ਹੋਈ ਸੀ।
ਤਾਜ਼ਾ ਖ਼ਬਰਾਂ
Free
ਦੇਸ਼ ਲਈ ਵਿਕਾਸ ਦਾ ਰੋਲ ਮਾਡਲ ਹੈ ਚੰਡੀਗੜ੍ਹ - ਪ੍ਰਧਾਨ ਮੰਤਰੀ ਮੋਦੀ
ਚੰਡੀਗੜ੍ਹ, 17 ਜੁਲਾਈ - ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ 4,700 ਕਰੋੜ ਰੁਪਏ ਤੋਂ ਵੱਧ ਦੇ ਕਈ ਪ੍ਰੋਜੈਕਟਾਂ ਦਾ ਉਦਘਾਟਨ ਕੀਤਾ ਅਤੇ ਨੀਂਹ ਪੱਥਰ ਰੱਖਿਆ, ਜਿਸ ਵਿਚ ਸਿਹਤ ਸੰਭਾਲ, ਸਿੱਖਿਆ ਅਤੇ ਸੜਕੀ ਬੁਨਿਆਦੀ ਢਾਂਚੇ ਸ਼ਾਮਿਲ...
ਅਜੀਤ ਡੈਸਕ
17-07-2026