ਚੰਡੀਗੜ੍ਹ, 17 ਜੁਲਾਈ- ਹਰਜੀਤ ਸਿੰਘ ਗਰੇਵਾਲ ਨੂੰ ਕੌਮੀ ਘੱਟ ਗਿਣਤੀ ਕਮਿਸ਼ਨ ਦਾ ਨਵਾਂ ਚੇਅਰਮੈਨ ਨਿਯੁਕਤ ਕੀਤਾ ਗਿਆ ਹੈ। ਉਨ੍ਹਾਂ ਦਾ ਕਾਰਜਕਾਲ ਤਿੰਨ ਸਾਲ ਦਾ ਹੋਵੇਗਾ। ਦੱਸ ਦੇਈਏ ਕਿ ਪਿਛਲੇ ਕੁਝ ਮਹੀਨਿਆਂ ਤੋਂ ਇਹ ਅਹੁਦਾ ਖ਼ਾਲੀ ਪਿਆ ਸੀ। ਪਹਿਲਾਂ ਇਕਬਾਲ ਸਿੰਘ ਲਾਲਪੁਰਾ ਕਮਿਸ਼ਨ ਦੇ ਚੇਅਰਮੈਨ ਸਨ।
ਤਾਜ਼ਾ ਖ਼ਬਰਾਂ
Free
ਹਰਜੀਤ ਸਿੰਘ ਗਰੇਵਾਲ ਬਣੇ ਕੌਮੀ ਘੱਟ ਗਿਣਤੀ ਕਮਿਸ਼ਨ ਦੇ ਚੇਅਰਮੈਨ
ਹਰਜੀਤ ਸਿੰਘ ਗਰੇਵਾਲ ਬਣੇ ਕੌਮੀ ਘੱਟ ਗਿਣਤੀ ਕਮਿਸ਼ਨ ਦੇ ਚੇਅਰਮੈਨ
ਅਜੀਤ ਡੈਸਕ
17-07-2026