ਜਲੰਧਰ, 17 ਜੁਲਾਈ - ਪ੍ਰਧਾਨ ਮੰਤਰੀ ਮੋਦੀ ਦੇ ਪਹੁੰਚਣ ਤੋਂ ਪਹਿਲਾਂ, ਸੈਂਕੜੇ ਲੋਕ ਜਲੰਧਰ ਕੈਂਟ ਰੇਲਵੇ ਸਟੇਸ਼ਨ ਦੇ ਬਾਹਰ ਬਣੇ ਪੰਡਾਲ ਵਿਚ ਪਹੁੰਚ ਰਹੇ ਹਨ। ਪੰਡਾਲ ਵਿਚ ਲਗਭਗ 10 ਹਜ਼ਾਰ ਲੋਕ ਇਕੱਠੇ ਹੋਏ ਸਨ। ਪੁਲਿਸ ਵਿਭਾਗ ਨੇ ਸੁਰੱਖਿਆ ਦੇ ਸਖ਼ਤ ਪ੍ਰਬੰਧ ਕੀਤੇ ਹਨ।
ਤਾਜ਼ਾ ਖ਼ਬਰਾਂ
Free
ਪ੍ਰਧਾਨ ਮੰਤਰੀ ਮੋਦੀ ਦੇ ਪਹੁੰਚਣ ਤੋਂ ਪਹਿਲਾਂ, ਸੈਂਕੜੇ ਲੋਕ ਪਹੁੰਚ ਰਹੇ ਹਨ ਜਲੰਧਰ ਕੈਂਟ ਰੇਲਵੇ ਸਟੇਸ਼ਨ ਦੇ ਬਾਹਰ ਬਣੇ ਪੰਡਾਲ ਚ
ਜਲੰਧਰ, 17 ਜੁਲਾਈ - ਪ੍ਰਧਾਨ ਮੰਤਰੀ ਮੋਦੀ ਦੇ ਪਹੁੰਚਣ ਤੋਂ ਪਹਿਲਾਂ, ਸੈਂਕੜੇ ਲੋਕ ਜਲੰਧਰ ਕੈਂਟ ਰੇਲਵੇ ਸਟੇਸ਼ਨ ਦੇ ਬਾਹਰ ਬਣੇ ਪੰਡਾਲ ਵਿਚ ਪਹੁੰਚ ਰਹੇ ਹਨ। ਪੰਡਾਲ ਵਿਚ ਲਗਭਗ 10 ਹਜ਼ਾਰ ਲੋਕ ਇਕੱਠੇ ਹੋਏ ਸਨ। ਪੁਲਿਸ ਵਿਭਾਗ...
ਅਜੀਤ ਡੈਸਕ
17-07-2026