28-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-07-2026

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਜਲੰਧਰ ਕੈਂਟ ਰੇਲਵੇ ਸਟੇਸ਼ਨ ਦਾ ਕੀਤਾ ਉਦਘਾਟਨ

ਜਲੰਧਰ, 17 ਜੁਲਾਈ- ਜਲੰਧਰ ’ਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਪਹੁੰਚ..

ਅਜੀਤ ਡੈਸਕ 17-07-2026

ਜਲੰਧਰ, 17 ਜੁਲਾਈ- ਜਲੰਧਰ ’ਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਪਹੁੰਚ ਗਏ ਹਨ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵਲੋਂ ਜਲੰਧਰ ਕੈਂਟ ਰੇਲਵੇ ਸਟੇਸ਼ਨ ਦਾ ਉਦਘਾਟਨ ਕੀਤਾ ਗਿਆ। ਪ੍ਰਧਾਨ ਮੰਤਰੀ ਮੋਦੀ ਨੇ ਅੰਮ੍ਰਿਤਸਰ-ਵਾਰਾਣਸੀ ਟ੍ਰੇਨ ਨੂੰ ਹਰੀ ਝੰਡੀ ਦੇ ਕੇ ਰਵਾਨਾ ਕੀਤਾ ਹੈ। ਲੋਕਾਂ ’ਚ ਵੱਡਾ ਉਤਸ਼ਾਹ ਦੇਖਣ ਨੂੰ ਮਿਲ ਰਿਹਾ ਹੈ।

 

ਪਿਛਲੀ ਖ਼ਬਰ ਪਟਿਆਲਾ-ਚੀਕਾਂ ਰੋਡ 'ਤੇ ਨੌਜਵਾਨ ਦਾ ਕਤਲ, ਖੇਤਾਂ 'ਚੋਂ ਮਿਲੀ ਲਾਸ਼ ਅਗਲੀ ਖ਼ਬਰ ਲਹਿਰਾਗਾਗਾ ਦੇ ਅਰਨਵ ਜਿੰਦਲ ਨੇ ਨੀਟ-2026 ਵਿਚ ਆਲ ਇੰਡੀਆ ਪੱਧਰ 'ਤੇ 50ਵਾਂ ਰੈਂਕ ਹਾਸਲ ਕੀਤਾ